ਮੁੱਦਕੀ, 21 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਦੇ ਮਿਹਨਤੀ ਆਗੂ ਭੁਪਿੰਦਰ ਸਿੰਘ ਭਿੰਦਾ ਨੂੰ ਕਾਂਗਰਸ ਐੱਸ.ਸੀ. ਸੈੱਲ ਬਲਾਕ ਘੱਲ ਖ਼ੁਰਦ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਮੁੱਦਕੀ ਦੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਭੁਪਿੰਦਰ ਸਿੰਘ ਭਿੰਦਾ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਇਸ ਮੌਕੇ ਸਰਬਜੀਤ ਕੌਰ ਜ਼ਿਲ੍ਹਾ ਪ੍ਰਧਾਨ ਐਮ.ਸੀ. ਮੁੱਦਕੀ, ਤਰਸੇਮ ਸਿੰਘ, ਗੁਰਮੀਤ ਸਿੰਘ ਮੁੱਲਾ, ਸੋਹਣ ਸਿੰਘ ਗਿੱਲ, ਕਸ਼ਮੀਰ ਸਿੰਘ, ਸੁਖਚੈਨ ਸਿੰਘ ਲੌਂਗੋਦੇਵੀਆ, ਰਸ਼ਪਾਲ ਸਿੰਘ, ਸਵਰਨ ਸਿੰਘ ਰੋਸਾ, ਚਰਨਜੀਤ ਸਿੰਘ, ਕਮਲ ਅਗਰਵਾਲ, ਕਿੱਕਰ ਸਿੰਘ ਸੰਧੂ, ਬਲਜਿੰਦਰ ਸਿੰਘ ਨਿੱਕਾ, ਬਲਵਿੰਦਰ ਸਿੰਘ ਬਿੰਦਾ ਐਮ.ਸੀ., ਸੁਖਚੈਨ ਸਿੰਘ ਖੋਸਾ, ਹਰਦੀਪ ਸਿੰਘ ਨੌਲ, ਸੁਖਦੀਪ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਨੰਬਰਦਾਰ, ਮਨਤਾਰ ਸਿੰਘ ਐਮ.ਸੀ., ਬਲਵਿੰਦਰ ਸਿੰਘ, ਬਲਵੀਰ ਸਿੰਘ ਰੋਸਾ, ਅਨੋਖ ਸਿੰਘ ਨੰਬਰਦਾਰ, ਵਰਿੰਦਰ ਸਿੰਘ ਐਮ.ਸੀ., ਚੰਦ ਸਿੰਘ, ਨਿਰਮਲ ਸਿੰਘ ਗਿੱਲ, ਜਗਦੇਵ ਸਿੰਘ, ਤੇਜਾ ਸਿੰਘ, ਹਰਦਿਆਲ ਸਿੰਘ, ਗੁਰਦਿਆਲ ਸਿੰਘ ਲੱਖਾ ਐਮ.ਸੀ., ਕਾਬਲ ਸਿੰਘ ਭੁੱਲਰ, ਜਸਵਿੰਦਰ ਸਿੰਘ ਪੱਪੂ, ਸੁਰਜੀਤ ਸਿੰਘ ਨੰਬਰਦਾਰ, ਰਣਧੀਰ ਸਿੰਘ ਧੀਰਾ, ਸੁਖਦੀਪ ਸਿੰਘ ਨੰਬਰਦਾਰ, ਪੱਪਲਾ, ਸਿਵਜੋਤ ਸਿੰਘ ਗਿੱਲ, ਬਲਵੀਰ ਸਿੰਘ ਬੱਬਾ, ਕਿੱਕਰ ਸੰਧੂ, ਮੰਗਲ ਸਿੰਘ ਐਮ.ਸੀ., ਜਗਦੀਸ਼ ਸਿੰਘ ਦੀਸ਼ਾ ਵਾੜਾ ਭਾਈ ਆਦਿ ਨੇ ਭੁਪਿੰਦਰ ਸਿੰਘ ਭਿੰਦਾ ਨੂੰ ਐੱਸ.ਸੀ. ਸੈੱਲ ਬਲਾਕ ਘੱਲ ਖ਼ੁਰਦ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ |