20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਕਿਯੂ ਮਾਨਸਾ ਦੀ ਪੰਜਾਬ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 24-11-2025
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)-ਬੋਘ ਸਿੰਘ ਪੰਜਾਬ ਪ੍ਰਧਾਨ, ਬੇਅੰਤ ਸਿੰਘ ਪੰਜਾਬ ਜਨਰਲ ਸਕੱਤਰ, ਬਲਵਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਪੰਜਾਬ ਪੱਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੇਜਰ ਸਿੰਘ ਪੰਜਾਬ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਬੀਤੇ ਦਿਨ ਪੰਜਵੀਂ ਵਰ੍ਹੇਗੰਢ ਦੇ ਮੌਕੇ 'ਤੇ ਵਸਤੀ ਬੁਲੰਦੇ ਵਾਲਾ ਵਿਖੇ ਕੀਤੀ ਗਈ | ਜਿਸ ਵਿਚ ਕੁਲਬੀਰ ਸਿੰਘ ਕਾਦਾ ਬੋੜਾ, ਸਲਵਿੰਦਰ ਸਿੰਘ ਸਕੱਤਰ ਜ਼ਿਲ੍ਹਾ, ਜਗਜੀਤ ਸਿੰਘ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਤੋਂ ਇਲਾਵਾ ਸੁਬੇਗ ਸਿੰਘ ਇਕਾਈ ਪ੍ਰਧਾਨ ਵਸਤੀ ਮੁਕੰਦ ਸ਼ਾਹ ਵਾਲੀ ਅਤੇ ਗੁਰਪ੍ਰੀਤ ਸਿੰਘ ਭੜੌਲੀ ਭੰਨ ਵਲੋਂ ਹਾਜ਼ਰੀ ਭਰੀ ਗਈ | ਇਸ ਤੋਂ ਇਲਾਵਾ ਸੁਖਦਰਸ਼ਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਅਤੇ ਜਗਦੀਸ਼ ਸਿੰਘ ਮੈਂਬਰ ਵਲੋਂ ਸ਼ਮੂਲੀਅਤ ਕੀਤੀ ਗਈ | ਜਿਸ ਵਿਚ 26 ਨਵੰਬਰ 2025 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਸਬੰਧੀ ਮੈਂਬਰਾਂ ਨੂੰ ਜਾਣ ਲਈ ਹਦਾਇਤ ਜਾਰੀ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬ ਲਈ ਬਣਿਆ ਸੀ ਅਤੇ ਚੰਡੀਗੜ੍ਹ ਪੰਜਾਬ ਦਾ ਰਹੇਗਾ-ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਚੋਰੀ ਹੋਈ ਬੱਸ ਮਲੋਟ ਤੋਂ ਹੋਈ ਬਰਾਮਦ <br/>
Ad Position 24