05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਰਮਨਦੀਪ ਕੌਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ

Ad Position 21
No active advertisement
ਅਜੀਤ ਡੈਸਕ 07-12-2025
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਪੈਂਦੇ ਬਲਾਕ ਅਰਨੀ ਵਾਲਾ ਤੋਂ ਜੋੜਕੀ ਅੰਧੇ ਵਾਲੀ ਜੂਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਲਈ ਕਾਂਗਰਸ ਪਾਰਟੀ ਵਲੋਂ ਰਮਨਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਿਕੀ ਸਾਬਕਾ ਸਰਪੰਚ ਪਿੰਡ ਚਿਮਨੇਵਾਲਾ ਨੂੰ ਉਮੀਦਵਾਰ ਐਲਾਨਿਆ ਹੈ | ਰਮਨਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਵਿਕੀ ਸਾਬਕਾ ਸਰਪੰਚ ਵਲੋਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦਾ ਧੰਨਵਾਦ ਕੀਤਾ ਗਿਆ | ਰਮਨਦੀਪ ਕੌਰ ਵਲੋਂ ਸਮੂਹ ਵਰਕਰਾਂ ਅਤੇ ਲੀਡਰਸ਼ਿਪ ਦੀ ਮੌਜੂਦਗੀ ਦੇ ਵਿਚ ਆਪਣੇ ਕਾਗ਼ਜ਼ ਦਫ਼ਤਰ ਦਾਖਲ ਕਰਵਾ ਦਿੱਤੇ ਗਏ ਹਨ | ਰਮਨਦੀਪ ਕੌਰ ਨੇ ਕਿਹਾ ਕਿ ਸੀਨੀਅਰ ਆਗੂਆਂ ਦੀ ਸਹਾਇਤਾ ਨਾਲ ਘਰ ਘਰ ਵੋਟਰਾਂ ਨਾਲ ਸੰਪਰਕ ਕਰਕੇ ਪਾਰਟੀ ਦਾ ਸੁਨੇਹਾ ਸਹੀ ਰੂਪ ਵਿਚ ਪਹੁੰਚਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਜਿੱਤ ਹਾਸਿਲ ਕਰਕੇ ਇਸ ਸੀਟ ਨੂੰ ਪਾਰਟੀ ਦੀ ਝੋਲੀ ਵਿਚ ਪਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐੱਫ. ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਬੀ.ਐੱਲ.ਓਜ਼ ਦੀ ਚੋਣ ਡਿਊਟੀ ਲਗਾਉਣ ਦੀ ਨਿਖੇਧੀ ਅਗਲੀ ਖ਼ਬਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ 'ਤੇ ਪੰਚਾਇਤ ਸੰਮਤੀ ਚੋਣਾਂ ਜਿੱਤੇਗੀ-ਜੋਸਨ
Ad Position 24
No active advertisement