14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਜ਼ੋਨ ਬੱਲੂਆਣਾ ਵਿਚ ਸਰਪੰਚ ਭਜਨ ਲਾਲ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬੱਲੂਆਣਾ,7 ਦਸੰਬਰ (ਜਸਮੇਲ ਸਿੰਘ ਢਿੱਲੋਂ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਬੱਲੂਆਣਾ ਹਲਕੇ ਦੇ ਮੀਡੀਆ ਵਾਈਸ ਕੋਆਰਡੀਨੇਟਰ ਆਪ ਅਤੇ ਮੌਜੂਦ ਸਰਪੰਚ ਭਜਨ ਲਾਲ ਬੱਲੂਆਣਾ ਨੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਬੱਲੂਆਣਾ ਵਿਚ ਬੱਲੂਆਣਾ ਤੋਂ ਇਲਾਵਾ ਚੰਨਣ ਖੇੜਾ, ਢਾਣੀ ਠਾਕਰ ਸਿੰਘ ਅਤੇ ਢਾਣੀ ਦੇਸ ਰਾਜ ਵੀ ਪੈਂਦੇ ਹਨ | ਚਾਰੇ ਪਿੰਡਾਂ ਵਿਚ ਸਰਪੰਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਨ | ਚਾਰੋ ਸਰਪੰਚ ਪੰਚਾਇਤ ਸੰਮਤੀ ਦੇ ਉਮੀਦਵਾਰ ਮੁਨਸ਼ੀ ਰਾਮ ਉਰਫ਼ ਮਲਕੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ | ਇਸ ਦੇ ਨਾਲ ਹੀ ਉਹ ਜ਼ਿਲ੍ਹਾ ਪਰਿਸ਼ਦ ਕੁੰਡਲ ਜ਼ੋਨ ਦੇ ਉਮੀਦਵਾਰ ਰਾਜਵਿੰਦਰ ਕੌਰ ਕੁੰਡਲ ਲਈ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੱਖੂ ਜ਼ੋਨ ਦੇ 15 ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਇਹ ਜਿੱਤ ਆਪ ਸਰਕਾਰ... ਅਗਲੀ ਖ਼ਬਰ ਰੇਲਵੇ ਵਲੋਂ ਸਿਵਲ ਡਿਫੈਂਸ ਆਰਗੇਨਾਈਜ਼ੇਸ਼ਨ ਦਾ 63ਵਾਂ ਸਾਲਾਨਾ ਜਾਗਰੂਕਤਾ ਦਿਵਸ ਮਨਾਇਆ <br/>
Ad Position 24