23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ੍ਰੀ ਆਤਮ ਵੱਲਭ ਜੈਨ ਵਿੱਦਿਆ-ਪੀਠ ਸੁਸਾਇਟੀ ਨੇ ਵਿਦਿਆਰਥੀਆਂ ਲਈ ਸਿੱਖਿਆਤਮਕ ਯਾਤਰਾ <br/>

Ad Position 21
No active advertisement
ਅਜੀਤ ਡੈਸਕ 19-12-2025
ਜ਼ੀਰਾ, 18 ਦਸੰਬਰ (ਰਜਨੀਸ਼ ਕਥੂਰੀਆ)-ਸ੍ਰੀ ਆਤਮ ਵੱਲਭ ਜੈਨ ਵਿੱਦਿਆ-ਪੀਠ ਸੋਸਾਇਟੀ ਜ਼ੀਰਾ ਨੇ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਜੰਗ-ਏ-ਆਜ਼ਾਦੀ ਨੂੰ ਸਮਰਪਿਤ ਸਿਖਿਆਤਮਕ ਯਾਤਰਾ ਦਾ ਆਯੋਜਨ ਕੀਤਾ | ਇਸ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਵਿਚ ਭਾਰਤ ਦੇ ਆਜ਼ਾਦੀ ਸੰਘਰਸ਼ ਬਾਰੇ ਜਾਣਕਾਰੀ ਅਤੇ ਰੁਚੀ ਵਧਾਉਣਾ ਸੀ | ਇਸ ਯਾਤਰਾ ਨੂੰ ਸੁਚਾਰੂ ਬਣਾਉਣ ਵਿਚ ਮੈਨੇਜਰ ਹਰੀਸ਼ ਜੈਨ ਅਤੇ ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ ਨੇ ਮੁੱਖ ਭੂਮਿਕਾ ਨਿਭਾਈ | ਸਕੂਲ ਦੇ ਮੁਖੀ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸਿੱਖਿਆ ਤਮਕ ਜਾਣਕਾਰੀ ਦਿੱਤੀ | ਇਸ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਸਭਿਆਚਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਯਾਤਰਾ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਇਸ ਦੀ ਵਿਵਸਥਾ ਅਤੇ ਸਿੱਖਿਆ ਤਮਕ ਮੁੱਲ ਲਈ ਬਹੁਤ ਸਰਾਹਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਸਿੰਘ ਕਿਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਮਾਂ ਤੋਂ 1125 ਵੋਟਾਂ ਨਾਲ ਜੇਤੂ <br/> ਅਗਲੀ ਖ਼ਬਰ ਸ਼ੰਕਰ ਕਟਾਰੀਆ ਦੀ ਜਿੱਤ ਸਚਾਈ ਤੇ ਇਮਾਨਦਾਰੀ ਦੀ ਜਿੱਤ-ਸਰਬਜੀਤ ਗਾਦੜੀਵਾਲਾ <br/>
Ad Position 24