23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰਜਿੰਦਰ ਸਿੰਘ ਕਿਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਮਾਂ ਤੋਂ 1125 ਵੋਟਾਂ ਨਾਲ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਮਮਦੋਟ, 18 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਬੀਤੀ ਦੇਰ ਰਾਤ ਆਏ ਨਤੀਜਿਆਂ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਮਾਂ ਤਾੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵਿੰਦਰ ਸਿੰਘ ਕਿਲੀ ਨੂੰ 1125 ਵੋਟਾਂ ਦੇ ਫ਼ਰਕ ਨਾਲ ਪਛਾੜਦੇ ਹੋਏ ਜਿੱਤ ਪ੍ਰਾਪਤ ਕੀਤੀ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਜਾਣ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਅਕਾਲੀ ਆਗੂ ਗੁਰਸੇਵਕ ਸਿੰਘ ਕੈਸ਼ ਮਾਨ, ਹਰਪਿੰਦਰ ਸਿੰਘ ਮਾਨ, ਸੁਰਿੰਦਰ ਸਿੰਘ ਬੱਬੂ, ਅਕਾਲੀ ਆਗੂ ਲਖਵਿੰਦਰ ਸਿੰਘ ਮਹਿਮਾ, ਚਮਕੌਰ ਸਿੰਘ ਟਿੱਬੀ, ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਸਰਕਲ ਪ੍ਰਧਾਨ ਮੇਜਰ ਸਿੰਘ ਸੋਢੀ ਵਾਲਾ, ਸੁਖਦੇਵ ਸਿੰਘ ਢਿੱਲੋਂ ਕੜਮਾ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੋਂ ਕੇ, ਸੁਖਜੀਤ ਸਿੰਘ ਢਿੱਲੋਂ ਕੜਮਾ, ਦੇਸ਼ਬੀਰ ਸਿੰਘ ਲਹੌਰੀਆ, ਸਰਪੰਚ ਬਚਿੱਤਰ ਸਿੰਘ, ਬਲਜੀਤ ਸਿੰਘ ਕੜਮਾ, ਸੰਪੂਰਨ ਸਿੰਘ ਮਲਸੀਆਂ, ਗੁਰਸਾਹਿਬ ਸਿੰਘ ਲੱਖੋਂ ਕੇ, ਹਰਮਨ ਬਰਾੜ ਝੋਕ, ਗੁਰਵਿੰਦਰ ਸਿੰਘ ਭੂਰੇ ਖ਼ੁਰਦ, ਸਤਨਾਮ ਸਿੰਘ ਪੰਨੂੰ ਕਰੀ ਕਲਾਂ, ਸਰਬਜੀਤ ਸਿੰਘ ਨੰਬਰਦਾਰ ਅਲਫੂ, ਬਲਵਿੰਦਰ ਸਿੰਘ ਸ਼ੰਮਾਂ ਸਰਪੰਚ ਦਿਲਾ ਰਾਮ, ਪ੍ਰੀਤਮ ਸਿੰਘ ਬਾਠ, ਗੁਰਲਾਲ ਸਿੰਘ ਸ਼ਰੀਂਹ ਵਾਲਾ, ਸੁਖਵਿੰਦਰ ਸਿੰਘ ਕਿਲੀ, ਆੜ੍ਹਤੀ ਜਰਨੈਲ ਸਿੰਘ ਲੱਖੋਂ ਕੇ, ਸ਼ਰਮੈਲ ਸਿੰਘ ਹੁੰਦਲ, ਐਸ.ਸੀ.ਵਿੰਗ ਦੇ ਸਰਕਲ ਪ੍ਰਧਾਨ ਜਸਪਾਲ ਸਿੰਘ ਲੱਖੋਂ ਕੇ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕਵਾਲਾ, ਗੁਰਨਾਮ ਸਿੰਘ ਸੈਦਾ ਰੁਹੇਲਾ, ਇਕਬਾਲ ਸਿੰਘ ਝੋਕ, ਨਛੱਤਰ ਸਿੰਘ ਸਾਬਕਾ ਸਰਪੰਚ ਝੋਕ ਟਹਿਲ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਸਤਪਾਲ ਸਿੰਘ, ਬਲਜਿੰਦਰ ਸਿੰਘ ਪੰਮਾ ਜੰਗ, ਬਲਜੀਤ ਸਿੰਘ ਮਿਰਜ਼ਾ, ਜੋਗਿੰਦਰ ਸਿੰਘ ਸਵਾਈ ਕੇ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਜਿੱਤ ਦੀ ਖ਼ੁਸ਼ੀ ਸਾਂਝੀ ਕਰਨ ਅਤੇ ਵਧਾਈਆਂ ਦੇਣ ਲਈ ਪਹੁੰਚੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ 'ਚ ਹੋਈ ਘਪਲੇਬਾਜ਼ੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਮੀਟਿੰਗ ਖੇਤੀਬਾੜੀ ਸਹਿਕਾਰੀ ਸ... ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ-ਪੀਠ ਸੁਸਾਇਟੀ ਨੇ ਵਿਦਿਆਰਥੀਆਂ ਲਈ ਸਿੱਖਿਆਤਮਕ ਯਾਤਰਾ <br/>
Ad Position 24