12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪ੍ਰਾਇਮਰੀ ਸਕੂਲ ਸੁਰ ਸਿੰਘ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 21-12-2025
ਕੁੱਲਗੜ੍ਹੀ, 20 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਸੁਰ ਸਿੰਘ ਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਸਕੂਲ ਮੁਖੀ ਅਮਰਜੀਤ ਕÏਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਘਰ ਵਿਚ ਬੱਚਿਆਂ ਦੀ ਗਤੀਵਿਧੀਆਂ ਵੱਲ ਅਤੇ ਉਹ ਕਿੰਨਾ ਲੋਕਾਂ ਨਾਲ ਮਿਲਦੇ ਅਰਜ਼ ਖੇਡਦੇ ਹਨ ਵੱਲ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਹੀ ਰਸਤੇ 'ਤੇ ਰੱਖਿਆ ਜਾ ਸਕੇ ਚੰਗੇ ਕੰਮ ਕਰਨ ਅਤੇ ਬੱਚਿਆਂ ਦਾ ਹੌਸਲਾ ਅਫਜ਼ਾਈ ਅਤੇ ਉਨ੍ਹਾਂ ਦੀ ਪੜਾਈ 'ਚ ਪੂਰਾ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਮਾਪੇ ਅਤੇ ਅਧਿਆਪਕ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਿਭਾਉਣ ਤਾਂ ਬੱਚਿਆਂ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ |
ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਵੀ ਸੁਣਾਈਆਂ ਇਸ ਮਿਲਣੀ 'ਚ ਐਸ.ਐਮ.ਸੀ ਪ੍ਰਵੀਨ ਕÏਰ, ਜਤਿੰਦਰਪਾਲ ਸਿੰਘ, ਪਰਮਪਾਲ ਸਿੰਘ, ਪਵਨਦੀਪ ਕÏਰ, ਭਰਪੂਰ ਕÏਰ, ਸੂਬਾ ਸਿੰਘ, ਨੰਦ ਸਿੰਘ, ਰਵਿੰਦਰ ਸਿੰਘ, ਗੁਰਜੀਤ ਕÏਰ, ਅਮਨਦੀਪ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਕÏਰ, ਮਨਪ੍ਰੀਤ ਸਿੰਘ, ਮਨਮੀਤ ਸਿੰਘ, ਰਾਧਾ, ਸੰਦੀਪ ਸਿੰਘ, ਜਸਪ੍ਰੀਤ ਕÏਰ, ਗੁਰਬਾਜ਼ ਸਿੰਘ ਸਮੇਤ ਸਕੂਲ ਦੇ ਵਿਦਿਆਰਥੀਆਂ ਅਤੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੋਨ ਕੁੱਲਗੜ੍ਹੀ ਤੋਂ ਜੇਤੂ ਕਰਮਜੀਤ ਕÏਰ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ <br/> ਅਗਲੀ ਖ਼ਬਰ ਸੀ.ਪੀ.ਆਈ ਬਲਾਕ ਮੱਖੂ ਦੇ ਰਸ਼ਪਾਲ ਸਿੰਘ ਸੰਧੂ ਸਰਬਸੰਮਤੀ ਨਾਲ ਸਕੱਤਰ ਚੁਣੇ
Ad Position 24