12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ੋਨ ਕੁੱਲਗੜ੍ਹੀ ਤੋਂ ਜੇਤੂ ਕਰਮਜੀਤ ਕÏਰ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 21-12-2025
ਕੁੱਲਗੜ੍ਹੀ, 20 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਬਲਾਕ ਸੰਮਤੀ ਜ਼ੋਨ ਕੁੱਲਗੜ੍ਹੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਕਰਮਜੀਤ ਕÏਰ ਦੀ ਜਿੱਤ ਦੀ ਖ਼ੁਸ਼ੀ 'ਚ ਬਸਤੀ ਝਾਲ ਵਾਲੀ 'ਚ ਪਰਮਜੀਤ ਸਿੰਘ ਅਤੇ ਗੁਰਜੀਤ ਸਿੰਘ ਦੀ ਅਗਵਾਈ 'ਚ ਲੱਡੂ ਵੰਡੇ ਗਏ | ਇਸ ਸਮੇਂ ਰਮਨਦੀਪ ਸਿੰਘ ਸੰਧੂ, ਪ੍ਰੇਮਜੀਤ ਸਿੰਘ ਸਾਬਕਾ ਸਰਪੰਚ, ਕਾਰਜ ਸਿੰਘ ਨਾਜ਼ੁ ਸ਼ਾਹ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਅਰਸ਼, ਖ਼ਰੈਤ ਸਿੰਘ, ਬਿੱਕਰ ਸਿੰਘ, ਵਿਸਾਖਾ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ ਜੱਸਾ, ਸੁਖਦੇਵ ਸਿੰਘ ਸਮੇਤ ਹੋਰ ਬਹੁਤ ਸਾਰੇ ਵੋਟਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੜਮਾਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲ ਸੁਰ ਸਿੰਘ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>
Ad Position 24