ਮਨਰੇਗਾ ਕਾਨੂੰਨ ਵਿਰੁੱਧ ਕਾਂਗਰਸ ਵਲੋਂ ਰੋਸ ਧਰਨਾ ਅੱਜ
ਅਜੀਤ ਡੈਸਕ
21-12-2025
ਕਾਂਗਰਸ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਬਣਾਉਣ |