05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਜਾਬ ਨੈਸ਼ਨਲ ਬੈਂਕ ਸਾਂਦੇ ਹਾਸ਼ਮ ਨੂੰ ਚੋਰਾਂ ਬਣਾਇਆ ਨਿਸ਼ਾਨਾ <br/>

Ad Position 21
No active advertisement
ਅਜੀਤ ਡੈਸਕ 22-12-2025

ਕੁੱਲਗੜ੍ਹੀ, 21 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਪਿੰਡ ਸਾਂਦੇ ਹਾਸ਼ਮ ਦੇ ਬੱਸ ਅੱਡੇ 'ਤੇ ਪੰਜਾਬ ਨੈਸ਼ਨਲ ਬੈਂਕ ਦਾ ਸ਼ਟਰ ਤੋੜ ਕੇ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਦੇ ਇਕ ਛੋਟੇ ਦਰਵਾਜ਼ੇ ­­'ਤੇ ਲੱਗੇ ਸ਼ਟਰ ਨੂੰ ਤੋੜ ਕੇ ਚੋਰ ਅੰਦਰ ਦਾਖਲ ਹੋਏ ਪਰ ਚੋਰਾਂ ਦੇ ਹੱਥ ਕੁੱਝ ਨਹੀਂ ਲੱਗਾ | ਬੈਂਕ ਅਧਿਕਾਰੀਆਂ ਵਲੋਂ ਸੂਚਨਾ ਦੇਣਾ ਤੇ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਦਵਿੰਦਰ ਸਿੰਘ ਗਰਚਾ ਨੇ ਮÏਕੇ ਦਾ ਜਾਇਜ਼ਾ ਲਿਆ ਉਨ੍ਹਾਂ ਕਿਹਾ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਫੜੇ ਤਿੰਨ ਨਸ਼ੇੜੀ ਅਗਲੀ ਖ਼ਬਰ ਗੁਰਚਰਨ ਸਿੰਘ ਬਰਾੜ ਮੁੱਦਕੀ ਬਣੇ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ <br/>
Ad Position 24