05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹਰਪ੍ਰੀਤ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 22-12-2025
ਮੁੱਦਕੀ, 21 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਹਰਪ੍ਰੀਤ ਸਿੰਘ ਬਰਾੜ ਸਪੁੱਤਰ ਬਾਬਾ ਅਵਤਾਰ ਸਿੰਘ ਬਰਾੜ ਵਾਸੀ ਪਿੰਡ ਲੁਹਾਮ ਉਮਰ (32 ਸਾਲ) ਜੋ ਪਿਛਲੇ 12 ਸਾਲਾਂ ਤੋਂ ਜਰਮਨ 'ਚ ਰਹਿ ਰਹੇ ਸਨ, ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਨਾਲ ਜਿੱਥੇ ਪਰਿਵਾਰ 'ਚ ਮਾਤਮ ਛਾ ਗਿਆ ਉੱਥੇ ਮੁੱਦਕੀ ਖੇਤਰ 'ਚ ਸੋਗ ਦੀ ਲਹਿਰ ਹੈ | ਇਸ ਮੌਕੇ ਸਰਬਜੀਤ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਨਿਰਮਤ ਸਿੰਘ ਭੁੱਚੋਕਾ, ਜਤਿੰਦਰ ਸਿੰਘ ਘਾਲੀ, ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ, ਜਗੀਰ ਸਿੰਘ ਸੇਖੋਂ, ਹਰਗੋਬਿੰਦ ਸਿੰਘ ਮਿਰਜ਼ੇ, ਵੀਰ ਸਿੰਘ ਲੁਹਾਮ, ਮੁਕੰਦ ਸਿੰਘ ਨੰਬਰਦਾਰ, ਸੰਤ ਅਮਰਜੀਤ ਸਿੰਘ ਸਪੋਰਟਸ ਮੁੱਦਕੀ ਅਤੇ ਕਿਸਾਨ ਯੂਨੀਅਨ ਕਾਦੀਆਂ ਪ੍ਰਧਾਨ ਗੁਰਜੰਟ ਸਿੰਘ, ਜੋਗਿੰਦਰ ਸਿੰਘ ਸੰਧੂ (ਛਿੰਦਾ), ਛਿੰਦਰ ਸਿੰਘ, ਗੁਰਮੇਲ ਸਿੰਘ ਭਾਣੇ ਵਾਲਾ, ਜੋਧ ਸਿੰਘ, ਸਰਬਜੋਤ ਸਿੰਘ, ਜੋਗਿੰਦਰ ਸਿੰਘ ਸੰਧੂ ਸਰਹੰਦ ਵਾਲੇ, ਗੁਰਭੇਜ ਸਿੰਘ ਵਾੜਾ ਭਾਈ, ਗੋਰਾ ਸਿੰਘ, ਪਰਮਜੀਤ ਸਿੰਘ ਕੈਲਾਸ਼, ਜਸਵੀਰ ਸਿੰਘ ਵਾੜਾ ਭਾਈ, ਜੋਗਿੰਦਰ ਸਿੰਘ ਜਿੰਦੂ, ਗੁਰਪ੍ਰੀਤ ਸਿੰਘ ਸੇਖੋਂ, ਜੰਗੀਰ ਸਿੰਘ ਸੇਖੋਂ, ਬਲਵੰਤ ਸਿੰਘ ਪੰਚ, ਕੇਵਲ ਸਿੰਘ ਪ੍ਰਧਾਨ, ਜੋਗਿੰਦਰ ਸਿੰਘ ਸੰਧੂ, ਗੁਰਮੇਜ ਸਿੰਘ ਤਲਵੰਡੀ ਭਾਈ, ਬਲਦੇਵ ਸਿੰਘ ਚੰਦੜ, ਗੁਰਲਾਲ ਸਿੰਘ ਸਰਪੰਚ ਆਦਿ ਨੇ ਬਰਾੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ | ਹਰਪ੍ਰੀਤ ਸਿੰਘ ਨਮਿੱਤ ਸ੍ਰੀ ਅਖੰਡ ਪਾਠ ਦੇ ਭੋਗ ਮਿਤੀ 23 ਦਸੰਬਰ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਪਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ 22 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਚੈੱਕ <br/> ਅਗਲੀ ਖ਼ਬਰ ਮਨਰੇਗਾ ਸਕੀਮ 'ਚ ਬਦਲਾਅ ਗ਼ਰੀਬ ਲੋਕਾਂ ਨਾਲ ਧੋਖਾ-ਗਿੱਲ <br/>
Ad Position 24