05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

3 ਗਰਾਮ ਹੈਰੋਇਨ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਜਲਾਲਾਬਾਦ,21ਦਸੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 3 ਗਰਾਮ ਹੈਰੋਇਨ ਸਮੇਤ 1 ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਜਾਂਚ ਅਧਿਕਾਰੀ ਹੌਲਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਮੌਜ਼ੇ ਤੋਂ ਗ਼ਰੀਬਾਂ ਸਾਂਦੜ ਨੂੰ ਜਾ ਰਹੀ ਸੀ ਤਾਂ ਦੋਸ਼ੀ ਹਰਜਿੰਦਰ ਸਿੰਘ ਉਰਫ਼ ਅਜੇ ਪੁੱਤਰ ਪ੍ਰੀਤਮ ਸਿੰਘ ਵਾਸੀ ਸੁਖੇਰਾ ਬੋਦਲਾ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ¢ਜਿਸ ਦੇ ਕਬਜ਼ੇ ਵਿਚੋਂ 3 ਗਰਾਮ ਹੈਰੋਇਨ ਬਰਾਮਦ ਹੋਈ¢ ਜਿਸ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਉਸ ਵਿਰੁੱਧ ਧਾਰਾ 21/61/85 ਐਨ.ਡੀ.ਪੀ.ਐਸ ਐਕਟ ਦੇ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਬਾਪੂ ਜੋਗਿੰਦਰ ਸਿੰਘ ਕਾਹਲੋਂ (ਬਾਹਰਵਾਲੀ ਵਾਲਿਆਂ) ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ <br/>
Ad Position 24