ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ 'ਚ ਮੈਗਾ ਪੀ. ਟੀ. ਐੱਮ. ਹੋਈ <br/>
ਪਿੰਡ ਟਿਵਾਣਾ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਮਿਲਣੀ 'ਚ ਹਿੱਸਾ ਲੈਂਦੇ ਹੋਏ ਮਾਪੇ ਤੇ ਸਰਕਾਰੀ ਮਿਡਲ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪੰਚਾਇਤ ਦੇ ਨੁਮਾਇੰਦੇ ਤੇ ਅਧਿਆਪਕ ¢ ਤਸਵੀਰ-ਜਤਿੰਦਰ ਪਾਲ ਸਿੰਘ
<br/>
22-12-2025