15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 25-12-2025
ਮੱਖੂ, 24 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਚੈਕਿੰਗ ਵਾ ਗਸ਼ਤ ਦੇ ਸੰਬੰਧ ਵਿਚ ਕਸਬਾ ਮੱਲਾਂਵਾਲਾ ਵੱਲ ਰਵਾਨਾ ਸੀ ਜਦ ਪੁਲਿਸ ਪਾਰਟੀ ਸੁੰਨਵਾ ਚੌਂਕ 'ਤੇ ਪੁੱਜੀ ਤਾਂ ਇਕ ਨੌਜਵਾਨ ਦਿਖਾਈ ਦਿੱਤਾ | ਜੋ ਸ਼ੱਕੀ ਲੱਗਣ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਸਾਗਰ ਪੁੱਤਰ ਸ਼ਾਮ ਲਾਲ ਵਾਸੀ ਜੈਮਲ ਵਾਲਾ ਵਜੋਂ ਹੋਈ, ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਅਕਾਲੀ ਜਥੇ ਦੀ ਮੀਟਿੰਗ 29 ਨੂੰ -ਭਿੰਦਾ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24