15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਆਲਮਗੜ੍ਹ ਤੋਂ ਬਲਾਕ ਸੰਮਤੀ ਚੋਣ ਜੇਤੂ ਨੂੰ ਜਥੇਦਾਰ ਜਾਮਣੀਆ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 25-12-2025
ਅਬੋਹਰ, 24 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਬੱਲੂਆਣਾ ਦੇ ਪਿੰਡ ਆਲਮਗੜ੍ਹ ਦੇ ਬਲਾਕ ਸੰਮਤੀ ਜ਼ੋਨ ਵਿਚ ਉਮੀਦਵਾਰ ਸਵਰਨ ਕੌਰ ਪਤਨੀ ਮਨਮੋਹਨ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਉਹ ਪਰਿਵਾਰ ਸਣੇ ਢਾਣੀ ਜਾਮਨੀਆਂ ਪਹੁੰਚੇ ਅਤੇ ਜਥੇਦਾਰ ਜਾਮਣੀਆਂ ਦੇ ਸਮੁੱਚੇ ਪਰਿਵਾਰ ਦਾ ਧੰਨਵਾਦ ਕੀਤਾ | ਇਸ ਦੌਰਾਨ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਨੀਆਂ ਨੇ ਜੇਤੂ ਉਮੀਦਵਾਰ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਹੁਣ ਪਿੰਡ ਵਾਸੀਆਂ ਦੇ ਕੰਮ ਅੱਗੇ ਹੋ ਕੇ ਕਰਵਾਉਣ | ਜਿਸ ਉਮੀਦ ਨਾਲ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਜਿੱਤ ਬਖ਼ਸ਼ੀ ਹੈ ਉਹ ਪਿੰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉਤਰ ਕੇ ਵਿਖਾਉਣ |

Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਅਕਸ਼ੈ ਨੇ ਰਾਸ਼ਟਰੀ ਕੁਰਾਸ਼ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਕਿੱਲਿ੍ਹਆਂਵਾਲੀ 'ਚ ਵਾਲੀਬਾਲ ਟੂਰਨਾਮੈਂਟ 27, 28 ਨੂੰ
Ad Position 24