15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ 10ਵੇਂ ਗੁਰਮਤਿ ਕੈਂਪ ਅੱਜ ਤੋਂ, ਤਿਆਰੀਆਂ ਮੁਕੰਮਲ : ਸਚੀਨਜੀਤ ਸਿੰਘ ਸੰਨ੍ਹੀ <br/>

Ad Position 21
No active advertisement
ਅਜੀਤ ਡੈਸਕ 25-12-2025
ਅਬੋਹਰ, 24 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਗੁਰੂ ਦੇ ਹੋਰ ਪਿਆਰੇ ਸਿੱਖਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਲਈ 10ਵੇਂ ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ ਜੋ ਕਿ 25 ਦਸੰਬਰ ਤੋਂ 31 ਦਸੰਬਰ ਤੱਕ ਦੁਪਹਿਰ 2:30 ਤੋਂ 5:30 ਵਜੇ ਤੱਕ ਲਗਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਸਿੱਖ ਆਗੂ ਸਚੀਨਜੀਤ ਸਿੰਘ ਸੰਨ੍ਹੀ ਅਤੇ ਭਾਈ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਗੁਰਮਤਿ ਕੈਂਪ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ, ਨੈਤਿਕ ਸਿੱਖਿਆ, ਹਰਮੋਨੀਅਮ ਸਿਖਲਾਈ, ਗਤਕਾ ਸਿਖਲਾਈ, ਦਸਤਾਰ ਸਿਖਲਾਈ, ਇਤਿਹਾਸਿਕ ਜਾਣਕਾਰੀ, ਸੁੰਦਰ ਲਿਖਾਈ ਆਦਿ ਤੋਂ ਇਲਾਵਾ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਟੀਚਰਜ਼ ਹੋਮ ਅਬੋਹਰ ਵਿਖੇ ਨੌਜਵਾਨ ਫ਼ਨਕਾਰ ਸੁਖਜੀਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਬਜ਼ਮ-ਏ-ਸੁਖਜੀਤ ਦਾ ਸਮਾਪਨ ਅਗਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24