ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ <br/>
ਆਰ.ਐੱਸ.ਡੀ. ਰਾਜ ਰਤਨ ਸਕੂਲ ਵਿਚ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਜਸਵਿੰਦਰ ਪਾਲ ਕੌਰ ਅਤੇ ਹਾਜ਼ਰ ਵਿਦਿਆਰਥੀ | ਅਜੀਤ ਤਸਵੀਰ
<br/>
26-12-2025