11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐੱਸ.ਐੱਚ.ਓ. ਕਸ਼ਮੀਰ ਸਿੰਘ ਨੇ ਸੰਭਾਲਿਆ ਅਹੁਦਾ <br/>

Ad Position 21
No active advertisement
ਅਜੀਤ ਡੈਸਕ 28-12-2025
ਫਿਰੋਜ਼ਪੁਰ, 27 ਦਸੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਨੂੰ ਨਵਾਂ ਐਸ.ਐੱਚ.ਓ. ਮਿਲਿਆ ਹੈ | ਪੁਲਿਸ ਲਾਈਨ ਫਿਰੋਜ਼ਪੁਰ ਤੋਂ ਕਸ਼ਮੀਰ ਸਿੰਘ ਨੂੰ ਸਿਟੀ ਥਾਣਾ ਦਾ ਐਸ.ਐੱਚ.ਓ. ਨਿਯੁਕਤ ਕੀਤਾ ਗਿਆ ਜਿਨ੍ਹਾਂ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਸਮੂਹ ਪੁਲਿਸ ਸਟਾਫ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਅਹੁਦਾ ਸੰਭਾਲਣ ਤੋਂ ਬਾਅਦ ਐਸ.ਐੱਚ.ਓ. ਕਸ਼ਮੀਰ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨਾਲ ਮਿਲ ਕੇ ਪਾਰਦਰਸ਼ੀ ਤੇ ਨਿਭਾਵੇਦਾਰ ਕਾਰਗੁਜ਼ਾਰੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ | ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਅਮਨ-ਕਾਨੂੰਨ ਕਾਇਮ ਰੱਖਣ ਲਈ ਲਗਾਤਾਰ ਗਸ਼ਤ ਅਤੇ ਨਿਗਰਾਨੀ ਕੀਤੀ ਜਾਵੇਗੀ | ਜਿਸ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਦਾ ਸਹਿਯੋਗ ਕੀਤਾ ਜਾਵੇ, ਤਾਂ ਜੋ ਸ਼ਹਿਰ ਨੂੰ ਨਸ਼ਿਆਂ, ਚੋਰੀਆਂ ਅਤੇ ਲੁੱਟ-ਖੋਹ ਤੋਂ ਮੁਕਤ ਕੀਤਾ

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਲਾਈਨਮੈਨ ਦੀ ਮÏਤ, ਸਾਥੀ ਜ਼ਖ਼ਮੀ <br/> ਅਗਲੀ ਖ਼ਬਰ ਸ਼ਹਾਦਤਾਂ ਨੂੰ ਸਮਰਪਿਤ ਭਾਈ ਮੁਖਤਿਆਰ ਸਿੰਘ ਫਾਜ਼ਿਲਕਾ ਨੇ ਇਕੋ ਚੌਂਕੜੇ 'ਚ ਨਾਨਕਸਰ ਵਿਖੇ ਕੀਤਾ ਸ੍ਰੀ ਅਖੰਡ ਪਾਠ ਸਾਹਿ...
Ad Position 24