19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਅਧਿਆਪਕ ਤੇ ਮਾਪਿਆਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਸੀਂਗੋ ਮੰਡੀ, 1 ਜੂਨ (ਪਿ੍ੰ੍ਰਸ ਗਰਗ)-ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸਕੂਲ ਪਿ੍ੰਸੀਪਲ ਮਧੂ ਬਾਂਸਲ ਦੀ ਅਗਵਾਈ ਹੇਠ ਅਧਿਆਪਕ ਤੇ ਮਾਪਿਆਂ ਦੀ ਮੀਟਿੰਗ ਹੋਈ¢ ਮੀਟਿੰਗ ਦੌਰਾਨ ਮਾਪਿਆਂ ਨੇ ਸ਼ਮੂਲੀਅਤ ਕੀਤੀ ਤੇ ਅਧਿਆਪਕਾਂ ਵਲੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਪੜ੍ਹਾਈ ਅਤੇ ਹੋਰ ਖੇਤਰਾਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ¢ ਮੀਟਿੰਗ ਦੌਰਾਨ ਸਕੂਲ ਪਿੰ੍ਰਸੀਪਲ ਮਧੂ ਬਾਂਸਲ ਨੇ ਆਪਣੇ ਬੱਚਿਆਂ ਪ੍ਰਤੀ ਅਧਿਆਪਕਾ ਨੂੰ ਸਹਿਯੋਗ ਦੇਣ ਲਈ ਮਾਪਿਆਂ ਦਾ ਧੰਨਵਾਦ ਕੀਤਾ ਤੇ ਮਾਪਿਆਂ ਨੇ ਵਿਸ਼ਵਾਸ ਦਿਵਾਇਆ ਕਿ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਉਹ ਹਮੇਸ਼ਾ ਸਕੂਲ ਮੈਨੇਜਮੈਂਟ ਕਮੇਟੀ ਤੇ ਅਧਿਆਪਕਾਂ ਨੂੰ ਸਹਿਯੋਗ ਦੇਣਗੇ¢ ਇਸ ਮੌਕੇ ਸਕੂਲ ਵਿਦਿਆਰਥੀਆਂ, ਸਕੂਲ ਸਟਾਫ਼ ਤੇ ਮਾਪੇ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਬੀ.ਜੀ.ਐੱਨ. ਸਕੂਲ ਵਲੋਂ ਵਿਦਿਆਰਥੀਆਂ ਲਈ ਤਾਜ਼ਗੀ ਭਰਪੂਰ ਪੂਲ ਪਾਰਟੀ ਅਗਲੀ ਖ਼ਬਰ ਸਾਇੰਸ ਅਧਿਆਪਕਾ ਪਰਮਿੰਦਰਜੀਤ ਕੌਰ ਮਹਿਰਾਜ ਦੀ ਸੇਵਾ ਮੁਕਤੀ 'ਤੇ ਕੀਤੀ ਨਿੱਘੀ ਵਿਦਾਇਗੀ
Ad Position 24