20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗਰਮੀ ਦੀਆਂ ਛੁੱਟੀਆਂ ਦÏਰਾਨ ਵਿਦਿਆਰਥੀਆਂ ਨੂੰ ਮਿਹਨਤ ਕਰਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 02-06-2025
ਨਥਾਣਾ, 1 ਜੂਨ (ਗੁਰਦਰਸ਼ਨ ਲੁੱਧੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਗਰਮੀ ਦੀਆਂ ਛੁੱਟੀਆਂ ਲਈ ਵਿਦਿਆਰਥੀਆਂ ਨੂੰ ਘਰੇਲੂ ਵਿੱਦਿਅਕ ਕੰਮ ਦੇਣ ਮÏਕੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ¢ ਸਕੂਲ ਦੇ ਇੰਚਾਰਜ ਪਿ੍ੰਸੀਪਲ ਲਖਵਿੰਦਰ ਕÏਰ ਨੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਦਿੱਤਾ ਹੋਇਆ ਵਿੱਦਿਅਕ ਕੰਮ ਰੋਜ਼ਾਨਾ ਵੰਡਵੇਂ ਰੂਪ ਵਿੱਚ ਕਰਨ ਦਾ ਸੱਦਾ ਦਿੱਤਾ¢ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੁੱਟੀਆਂ ਦÏਰਾਨ ਜਿੱਥੇ ਵਿੱਦਿਆ ਦੇ ਵੱਖ ਵੱਖ ਵਿਸ਼ਿਆਂ ਨਾਲ ਸਬੰਧਿਤ ਸਿਲੇਬਸ ਨੂੰ ਸਮੇਂ ਅਨੁਸਾਰ ਰੋਜ਼ਾਨਾ ਪੜਿ੍ਹਆ ਜਾਵੇ ਉੱਥੇ ਮਾਪਿਆਂ ਦੇ ਆਗਿਆਕਾਰ ਬਣ ਕੇ ਉਨ੍ਹਾਂ ਨੂੰ ਘਰ ਦੇ ਕੰਮਾਂ ਲਈ ਵੀ ਸਹਿਯੋਗ ਦਿੱਤਾ ਜਾਵੇ¢ ਇਸ ਮÏਕੇ ਸਕੂਲ ਪ੍ਰਬੰਧਕਾ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਛੁੱਟੀਆਂ ਦÏਰਾਨ ਆਪਣੇ ਆਪ ਨੂੰ ਉਸਾਰੂ ਕੰਮਾਂ ਦੇ ਰੁਝੇਵਿਆਂ ਵਿੱਚ ਰੱਖਿਆ ਜਾਵੇ¢ ਸਕੂਲੀ ਵਿਦਿਆਰਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਛੁੱਟੀਆਂ ਦÏਰਾਨ ਸਖ਼ਤ ਮਿਹਨਤ ਕਰਦੇ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਅੱਜ ਤੋਂ ਅਗਲੀ ਖ਼ਬਰ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ 8 ਜੂਨ ਨੂੰ ਸਰਕਾਰ ਖ਼ਿਲਾਫ਼ ਪ੍ਰਦ...
Ad Position 24