22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

21 ਨੂੰ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਆਂਧਰਾ ਪ੍ਰਦੇਸ਼ 'ਚ

Ad Position 21
No active advertisement
ਅਜੀਤ ਡੈਸਕ 05-06-2025

ਨਵੀਂ ਦਿੱਲੀ, 3 ਜੂਨ (ਪੀ. ਟੀ. ਆਈ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਯੋਗ ਦਿਵਸ ਮਨਾਉਣ ਲਈ ਆਂਧਰਾ ਪ੍ਰਦੇਸ਼ 'ਚ ਹੋਣਗੇ। ਐਕਸ 'ਤੇ ਇਕ ਪੋਸਟ 'ਚ ਉਨ੍ਹਾਂ ਕਿਹਾ ਕਿ ਯੋਗ ਦਿਵਸ 2025 ਪ੍ਰਤੀ ਉਤਸ਼ਾਹ ਵਧਦਾ ਦੇਖ ਕੇ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ 21 ਜੂਨ ਨੂੰ ਆਂਧਰਾ ਪ੍ਰਦੇਸ਼ 'ਚ ਯੋਗ ਦਿਵਸ ਮਨਾਉਣ ਦੀ ਉਮੀਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਾਰਿਆਂ ਨੂੰ ਯੋਗ ਦਿਵਸ ਮਨਾਉਣ ਅਤੇ ਯੋਗ ਨੂੰ ਆਪਣੇ ਜੀਵਨ ਦਾ ਨਿਯਮਤ ਹਿੱਸਾ ਬਣਾਉਣ ਦਾ ਸੱਦਾ ਦਿੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨਾਲ ਸਾਡਾ ਰਿਸ਼ਤਾ ਅਗਲੀ ਖ਼ਬਰ ਨਹਿਰ ਵਿਚ ਪਾੜ ਪੈਣ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ
Ad Position 24