15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹਿੰਦੂ ਐਜੂਕੇਸ਼ਨਲ ਸੁਸਾਇਟੀ ਰਾਮਾਂ ਮੰਡੀ ਦੀਆਂ ਚੋਣਾਂ 14 ਨੂੰ

Ad Position 21
No active advertisement
ਅਜੀਤ ਡੈਸਕ 01-09-2025
ਰਾਮਾਂ ਮੰਡੀ, 31 ਅਗਸਤ (ਤਰਸੇਮ ਸਿੰਗਲਾ)- ਸਥਾਨਕ ਹਿੰਦੂ ਐਜੂਕੇਸ਼ਨਲ ਸੁਸਾਇਟੀ (ਰਜਿ.250) ਪ੍ਰਬੰਧਕ ਕਮੇਟੀ ਦਾ ਕਾਰਜਕਾਲ ਦਾ ਸਮਾਂ ਪੂਰਾ ਹੋਣ 'ਤੇ ਨਵੀਆਂ ਚੋਣਾਂ 14 ਸਤੰਬਰ 2025 ਨੂੰ ਕਰਵਾਈਆਂ ਜਾਣਗੀਆਂ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਮੇਹਰ ਚੰਦ ਚਲਾਣਾ ਨੇ ਦੱਸਿਆ ਕਿ ਪ੍ਰਧਾਨ, ਮੀਤ ਪ੍ਰਧਾਨ ਅਤੇ ਸੈਕਟਰੀ ਦੀ ਚੋਣ ਕਰਨ ਲਈ ਸਕੂਲ ਦੇ ਹਾਲ ਕਮਰੇ ਵਿਚ 14 ਸਤੰਬਰ 2025 ਨੂੰ ਸਵੇਰੇ 11.00 ਵਜੇ ਵੋਟਾਂ ਪੈਣਗੀਆਂ ¢ ਵੋਟਾਂ ਸਬੰਧੀ ਸਮੂਹ ਮੈਂਬਰਾਂ ਨੂੰ ਲਿਖਤੀ ਪੱਤਰ ਭੇਜ ਦਿੱਤੇ ਗਏ ਹਨ ¢ ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਬੇਨਤੀ ਵੀ ਕੀਤੀ ਹੈ¢
ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਰਾਮਾਂ ਮੰਡੀ, 31 ਅਗਸਤ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਏ.ਐਸ.ਆਈ. ਗਿਆਨ ਚੰਦ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਨੀਵਾਰ ਨੂੰ ਪਿੰਡ ਫੁਲੋਖਾਰੀ ਦੀ ਹੱਦ ਤੋਂ ਬੰਟੀ ਸਿੰਘ ਵਾਸੀ ਪਿੰਡ ਗਿਆਨਾ ਨੂੰ ਗਿ੍ਫ਼ਤਾਰ ਕਰਕੇ ਮੌਕੇ 'ਤੇ ਉਸ ਦੇ ਕਬਜ਼ੇ ਵਿਚੋਂ 8.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਬੰਟੀ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁ: ਸ਼ਹੀਦ ਭਾਈ ਮਤੀ ਦਾਸ ਦੀਆਂ ਸੰਗਤਾਂ ਬੱਸਾਂ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੈਂਬਰਸ਼ਿਪ ਕੈਂਪ
Ad Position 24