01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

10 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-09-2025
ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ): ਰਿਫ਼ਾਇੰਨਰੀ ਪੁਲਿਸ ਚੌਂਕੀ ਦੇ ਏ.ਐਸ.ਆਈ ਪਰਵਿੰਦਰ ਸਿੰਘ ਚੱਠਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਰਿਫਾਇਨਰੀ ਰੋਡ 'ਤੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਅਤੇ ਉਸ ਦਾ ਸਮਾਨ ਚੈੱਕ ਕੀਤਾ ਗਿਆ, ਤਾਂ ਉਸ ਦੇ ਕਬਜ਼ੇ ਵਿਚੋਂ 10 ਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਨੇ ਪੁਲਿਸ ਨੂੰ ਆਪਣਾ ਨਾਮ ਖ਼ੁਸ਼ੀ ਰਾਮ ਵਾਸੀ ਪਿੰਡ ਸੇਖੂ ਦੱਸਿਆ | ਪੁਲਿਸ ਵਲੋਂ ਖ਼ੁਸ਼ੀ ਰਾਮ ਵਾਸੀ ਸੇਖੂ ਵਿਰੁੱਧ ਐਕਸਾਈਜ਼ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 18ਵਾਂ ਸਮੂਹਿਕ ਵਿਆਹ ਸਮਾਗਮ 12 ਅਕਤੂਬਰ ਨੂੰ ਅਗਲੀ ਖ਼ਬਰ ਪਿੰਡ ਲੱਖੀ ਜੰਗਲ ਵਿਖੇ ਡੇਅਰੀ ਫਾਰਮ ਦੇ ਵਰਾਂਡੇ ਦੀ ਛੱਤ ਗਾਵਾਂ 'ਤੇ ਡਿੱਗੀ
Ad Position 24
No active advertisement