15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਦੋ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਕੋਟਫੱਤਾ, 2 ਸਤੰਬਰ (ਰਣਜੀਤ ਸਿੰਘ ਬੁੱਟਰ): ਪੁਲਿਸ ਥਾਣਾ ਸਦਰ ਬਠਿੰਡਾ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਸਹਾਇਕ ਥਾਣੇਦਾਰ ਰਾਜਵੰਤ ਸਿੰਘ ਸੀ.ਆਈ.ਏ-1 ਨੂੰ ਇੱਕ ਮੁਖਵਰ ਵਲੋਂ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਜੱਸੀ ਪੌ ਵਾਲੀ ਨੇੜੇ ਗਰੋਥ ਸੈਂਟਰ-400 ਕਿੱਲਾ ਵਿਚ ਅਮਿੱਤ ਕੁਮਾਰ ਵਾਸੀ ਜੱਸੀ ਪੌ ਵਾਲੀ ਤੇ ਲਵਪ੍ਰੀਤ ਸਿੰਘ ਵਾਸੀ ਫੂਸ ਮੰਡੀ ਇਹ ਦੋਵੇਂ ਮੋਟਰਸਾਈਕਲ ਚੋਰੀ ਕਰਨ ਦਾ ਧੰਦਾ ਕਰਦੇ ਹਨ | ਪੁਲਿਸ ਵਲੋਂ ਮਾਰੀ ਗਈ ਅਚਾਨਕ ਰੇਡ ਸਮੇਂ ਮੌਕੇ 'ਤੇ ਦੋ ਮੋਟਰਸਾਈਕਲ ਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ ਹੈ | ਸਹਾਇਕ ਥਾਣੇਦਾਰ ਰਾਜਵੰਤ ਸਿੰਘ ਸੀ.ਆਈ.ਏ-1 ਨੇ ਮੁਕੱਦਮਾ ਨੰਬਰ-194 ਬੀ.ਐਨ.ਐੱਸ ਤਹਿਤ ਦਰਜ ਕਰਕੇ ਦੋਸ਼ੀਆਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੀ ਲੀਡਰਸ਼ਿਪ ਨੇ ਹੜ੍ਹ ਪੀੜ੍ਹਤਾਂ ਲਈ ਭੇਜਿਆ 'ਰਾਸ਼ਨ ਦਾ ਟਰੱਕ' <br/> ਅਗਲੀ ਖ਼ਬਰ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਕੀਤਾ ਦੁੱਖ ਸਾਂਝਾ <br/>
Ad Position 24