16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਪੱਤਰ ਪ੍ਰੇਰਕ)-ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਕੈਨਾਲ ਕਾਲੋਨੀ ਦੇ ਮੁੱਖ ਅਧਿਕਾਰੀ ਹਰਜੀਵਨ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਸਥਾਨਕ ਬੇਆਬਾਦ ਰੇਲਵੇ ਕੁਆਰਟਰਾਂ ਨਜ਼ਦੀਕ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਉਕਤ ਦੀ ਪਹਿਚਾਣ ਅਨਿਲ ਕੁਮਾਰ ਵਾਸੀ ਹੰਸ ਨਗਰ ਵਜੋਂ ਹੋਈ ਹੈ, ਦੇ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ 'ਚ ਨਸ਼ਾ ਰੋਕੂ ਕਾਨੰੂਨ ਤਹਿਤ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਜਣੇ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਅਗਲੀ ਖ਼ਬਰ ਰਾਮਪੁਰਾ 'ਚ ਸਲਿੱਪ ਰੋਡ ਖਸਤਾ ਹਾਲਤ ਸੰਬੰਧੀ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ
Ad Position 24