16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

13 ਗ੍ਰਾਮ ਚਿੱਟਾ ਬਰਾਮਦ, 3 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-09-2025
ਮਾਨਸਾ, 5 ਸਤੰਬਰ (ਸ.ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਮਨੀ ਸਿੰਘ ਵਾਸੀ ਬੁਢਲਾਡਾ ਕੋਲੋਂ 6 ਗ੍ਰਾਮ ਚਿੱਟਾ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਪਿੰਡ ਨਰਿੰਦਰਪੁਰਾ ਡਰੇਨ ਪੁਲ ਨਜ਼ਦੀਕ ਬੀਰਬੱਲ ਸਿੰਘ ਵਾਸੀ ਰਾਮਪੁਰ ਮੰਡੇਰ ਤੇ ਸਰਬਜੀਤ ਸਿੰਘ ਵਾਸੀ ਬੁਢਲਾਡਾ ਤੋਂ 7 ਗ੍ਰਾਮ ਚਿੱਟਾ ਬਰਾਮਦ ਕਰ ਕੇ ਮੋਟਰਸਾਈਕਲ ਕਬਜ਼ੇ 'ਚ ਲੈ ਲਿਆ ਹੈ | ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਮਦਦ ਕਰ ਰਹੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਅਗਲੀ ਖ਼ਬਰ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ
Ad Position 24