16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੀ. ਸੀ. ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪੇ 1 ਲੱਖ 13 ਹਜ਼ਾਰ ਰੁਪਏ ਦੇ ਚੈੱਕ

Ad Position 21
No active advertisement
ਅਜੀਤ ਡੈਸਕ 06-09-2025
ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ ਸੀ ਰਾਜੇਸ਼ ਧੀਮਾਨ ਨੂੰ ਪੰਜਾਬ ਵਿਚ ਹੜ੍ਹ ਤੇ ਬਰਸਾਤੀ ਪਾਣੀ ਦੀ ਮਾਰ ਹੇਠ ਆਏ ਇਨਸਾਨਾਂ ਦੀ ਮੱਦਦ ਦੇ ਨਾਲ-ਨਾਲ ਬੇਜ਼ੁਬਾਨ ਪਸ਼ੂਆਂ ਲਈ ਹਿੰਦੂ ਮਹਾਂਗਠਬੰਧਨ, ਵਪਾਰ ਮੰਡਲ ਅਤੇ ਆੜ੍ਹਤੀਆ ਐਸੋਸ਼ੀਏਸ਼ਨ ਦੇ ਵਲੋਂ 1 ਲੱਖ 13 ਹਜ਼ਾਰ ਰੁਪਏ ਦੇ ਤਿੰਨ ਚੈੱਕ ਜਿਸ ਵਿਚ ਹਿੰਦੂ ਮਹਾਂਗਠਬੰਧਨ ਨੇ 51 ਹਜ਼ਾਰ, ਵਪਾਰ ਮੰਡਲ ਅਤੇ ਆੜ੍ਹਤੀਆ ਐਸੋਸ਼ੀਏਸ਼ਨ ਵਲੋਂ 31-31 ਹਜ਼ਾਰ ਰੁਪਏ ਦੇ ਚੈੱਕ ਮੱਦਦ ਲਈ ਭੇਂਟ ਕੀਤੇ ਗਏ | ਇਸ ਮੌਕੇ ਹਿੰਦੂ ਮਹਾਂਗਠਬੰਧਨ ਦੇ ਨੈਸ਼ਨਲ ਪ੍ਰਧਾਨ ਸੰਦੀਪ ਪਾਠਕ, ਵਪਾਰ ਮੰਡਲ ਦੇ ਸਟੇਟ ਪ੍ਰਧਾਨ ਅਮਿੱਤ ਗੋਇਲ ਅਤੇ ਆੜ੍ਹਤੀਆਂ ਐਸੋਸ਼ੀਏਸ਼ਨ ਦੇ ਸਟੇਟ ਪ੍ਰਧਾਨ ਰਜਨੀਸ਼ ਗਰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੇਵਾ ਦਲ ਦੇ ਵਰਕਰ ਅੱਜ ਰਾਸ਼ਨ ਵੰਡਣ ਲਈ ਰਵਾਨਾ ਅਗਲੀ ਖ਼ਬਰ ਐਸ. ਸੀ. ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ
Ad Position 24