16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

Ad Position 21
No active advertisement
ਅਜੀਤ ਡੈਸਕ 06-09-2025
ਮਾਨਸਾ, 5 ਸਤੰਬਰ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਲਾਭ ਸਿੰਘ ਵਾਸੀ ਮਾਨਸਾ ਤੋਂ 45 ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਹੈ | ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਰਿੰਕੂ ਸਿੰਘ ਤੇ ਗੁਰਪਿਆਰ ਸਿੰਘ ਵਾਸੀ ਬੁਢਲਾਡਾ ਕੋਲੋਂ 60, ਥਾਣਾ ਸਰਦੂਲਗੜ੍ਹ ਪੁਲਿਸ ਨੇ ਸੁਰਜੀਤ ਸਿੰਘ ਵਾਸੀ ਜਟਾਣਾ ਕਲਾਂ ਤੋਂ 49 ਅਤੇ ਸਤਨਾਮ ਸਿੰਘ ਤੇ ਜਸਵੀਰ ਕੌਰ ਵਾਸੀ ਮੀਰਪੁਰ ਕਲਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਅਗਲੀ ਖ਼ਬਰ 2 ਮਹੀਨੇ ਪਹਿਲਾਂ ਲਾਪਤਾ ਹੋਈ ਲੜਕੀ ਪੁਲਿਸ ਨੇ ਲੱਭੀ
Ad Position 24