22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਟਿੱਪਰ ਹੇਠ ਆਉਣ ਕਾਰਨ ਨਾਲ ਬਾਈਕ ਸਵਾਰ ਬੱਚੇ ਦੀ ਮੌਤ

Ad Position 21
No active advertisement
ਅਜੀਤ ਡੈਸਕ 07-09-2025
ਬਠਿੰਡਾ, 6 ਸਤੰਬਰ (ਪੱਤਰ ਪ੍ਰੇਰਕ)- ਬਠਿੰਡਾ-ਡੱਬਵਾਲੀ ਰੋਡ 'ਤੇ ਟੋਇਟਾ ਸ਼ੋਅਰੂਮ ਨੇੜੇ ਇਕ ਟਿੱਪਰ ਹੇਠ ਆਉਣ ਕਾਰਨ ਇਕ ਬਾਈਕ ਸਵਾਰ 12 ਸਾਲਾ ਬੱਚੇ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ¢ ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਮੋਨੂੰ ਸ਼ਰਮਾ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ¢ ਟਿੱਪਰ ਦਾ ਟਾਇਰ ਸਿਰ ਤੋਂ ਲੰਘਣ ਕਾਰਨ ਬੱਚੇ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ¢ ਹਾਦਸੇ ਉਪਰੰਤ ਟਿੱਪਰ ਚਾਲਕ ਮੌਕੇ 'ਤੇ ਟਿੱਪਰ ਛੱਡ ਕੇ ਫ਼ਰਾਰ ਹੋ ਗਿਆ¢ ਮਿ੍ਤਕ ਬੱਚੇ ਦੀ ਪਹਿਚਾਣ ਜੱਸਾ (12 ਸਾਲ) ਪੱੁਤਰ ਬਿੱਟੂ ਵਾਸੀ ਸਾਈਾ ਨਗਰ, ਡੱਬਵਾਲੀ ਰੋਡ ਬਠਿੰਡਾ ਵਜੋਂ ਹੋਈ ਹੈ¢ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਲੰਟੀਅਰਾਂ ਨੇ ਸੰਸਥਾ ਦੇ ਬੱਚੇ ਦੀ ਲਾਸ਼ ਨੂੰ ਮੌਕੇ ਤੋਂ ਚੁੱਕ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ¢
Ad Position 22
No active advertisement
ਪਿਛਲੀ ਖ਼ਬਰ ਵਰਕਸ ਬਰਾਂਚ ਦਾ ਕੰਮ ਕਰ ਰਹੇ ਨੇ ਖ਼ੁਦ ਸ਼ਹਿਰ ਦੇ ਪਤਵੰਤੇ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਜੰਮੂ-ਕਟੜਾ ਐਕਸਪ੍ਰੈੱਸ ਵੇਅ ਦਾ ਹਿੱਸਾ ਧਸਿਆ
Ad Position 24