02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਾਮਰੇਡ ਅਰਜਨ ਸਿੰਘ ਦਾ ਬਰਸੀ ਸਮਾਗਮ 27 ਨੂੰ

Ad Position 21
No active advertisement
ਅਜੀਤ ਡੈਸਕ 23-09-2025
ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 47ਵੀਂ ਬਰਸੀ 27 ਸਤੰਬਰ ਨੂੰ ਮਨਾਈ ਜਾ ਰਹੀ ਹੈ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ, ਵਿੱਦਿਅਕ ਅਦਾਰਿਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ | ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਰਸੀ ਸੰਬੰਧੀ ਸਮਾਗਮ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਵਿਖੇ ਹੋਵੇਗਾ, ਜਿੱਥੇ ਖੱਬੇ ਪੱਖੀ ਧਿਰਾਂ ਨਾਲ ਸੰਬੰਧਿਤ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਸਿਆਸੀ, ਧਾਰਮਿਕ ਸਮਾਜਿਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਹਾਜ਼ਰੀ ਭਰਨਗੇ |
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਤਹਿਤ ਮੋਟਰਸਾਈਕਲ ਸਵਾਰ ਨੇ ਜੀਪ ਚਾਲਕ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਦੋ ਗੋਲੀਆਂ ਚਲਾਈਆਂ, ਜਾਨੀ ਨੁਕਸਾਨ... ਅਗਲੀ ਖ਼ਬਰ ਸੰਦੀਪ ਸਿੰਘ ਬਾਠ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਸਵਾਗਤ
Ad Position 24
No active advertisement