14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਦੀ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 27-09-2025
ਮਾਨਸਾ, 26 ਸਤੰਬਰ (ਸੱਭਿ.ਪ੍ਰਤੀ)- ਐਸ.ਬੀ.ਆਈ. ਪੇਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਚਕੇਰੀਆਂ ਵਲੋਂ ਆਯੋਜਿਤ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਡਾਇਰੈਕਟਰ ਆਰਸੈਟੀ ਸਰਬਜੀਤ ਕੌਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਪਸ਼ੂ ਪਾਲਣ, ਖੁਰਾਕ ਦੇ ਪ੍ਰਬੰਧ, ਦੁੱਧ ਉਤਪਾਦਨ, ਬਿਮਾਰੀਆਂ ਤੋਂ ਬਚਾਅ ਅਤੇ ਆਧੁਨਿਕ ਡੇਅਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ | ਗੈਸਟ ਫੈਕਲਟੀ ਡਾ. ਨਛੱਤਰ ਸਿੰਘ ਨੇ ਸਿਖਿਆਰਥੀਆਂ ਨੂੰ ਪਸ਼ੂਆਂ ਦੀ ਸਿਹਤ, ਟੀਕਾਕਰਨ, ਦੁੱਧ ਦੀ ਗੁਣਵੱਤਾ ਤੇ ਉਤਪਾਦਨ ਵਧਾਉਣ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕੋਆਰਡੀਨੇਟਰ ਕੁਲਵਿੰਦਰ ਸਿੰਘ, ਮਯੰਕ ਅੱਗਰਵਾਲ, ਵਰੁਣ ਕੌਸ਼ਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਜੀ.ਐਸ.ਟੀ. 'ਚ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਗੁਰਪ੍ਰੀਤ ਮਲੂਕਾ ਅਗਲੀ ਖ਼ਬਰ ਸਰਕਲ ਭਾਈ ਬਖਤੌਰ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਜਨਮੇਜਾ ਸਿੰਘ ਸੇਖੋਂ ਨਾਲ ਕੀਤੀ ਮੁਲਾਕਾਤ
Ad Position 24