19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 28-09-2025
ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਦਿਆਲਪੁਰਾ ਭਾਈਕਾ ਵਿਖੇ ਪ੍ਰੇਮ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਬਾਂਸਲ ਵੈਲਫ਼ੇਅਰ ਸੁਸਾਇਟੀ, ਦਿਆਲਪੁਰਾ ਭਾਈਕਾ ਵਲੋਂ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਮਾਰੋਹ ਤੋਂ ਬਾਅਦ ਮੁੱਖ ਅਧਿਆਪਕ ਮਨੀਸ਼ਾ ਅਤੇ ਸਮੂਹ ਸਟਾਫ਼ ਨੇ ਸਮੂਹ ਬਾਂਸਲ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਜਗਦੀਸ਼ ਬਾਂਸਲ, ਵਿਨੀਤ ਬਾਂਸਲ, ਅਸ਼ੋਕ ਕੁਮਾਰ ਬਾਂਸਲ, ਵਿਪਨ ਕੁਮਾਰ ਬਾਂਸਲ, ਦੀਪਕ ਬਾਂਸਲ, ਵਰਿੰਦਰ ਸੈਟੀ ਬਾਂਸਲ, ਧੀਰਜ ਬਾਂਸਲ, ਗੁਰਮੀਤ ਸਿੰਘ, ਆਂਗਣਵਾੜੀ ਵਰਕਰ ਡਿੰਪਲ ਰਾਣੀ ਅਤੇ ਵੀਰਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਸਕੂਲ ਮਲੂਕਾ ਵਿਖੇ ਪਿ੍ੰਸੀਪਲ ਡਾ: ਧਵਨ ਕੁਮਾਰ ਅਤੇ ਵਾਈਸ ਪਿ੍ੰਸੀਪਲ ਵਰਮਾ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੌੜ ਮੰਡੀ ਦੀ ਧੀ ਤਾਨੀਆ ਜੱਜ ਬਣੀ
Ad Position 24