27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 'ਏ.ਆਈ ਅਤੇ ਸਕਿੱਲ ਡਿਵੈਲਪਮੈਂਟ ਵਰਕਸ਼ਾਪ' ਸ਼ੁਰੂ

Ad Position 21
No active advertisement
ਅਜੀਤ ਡੈਸਕ 29-09-2025
ਤਲਵੰਡੀ ਸਾਬੋ, 28 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਇੰਜੀ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਦੀ ਪਿ੍ੰਸੀਪਲ ਡਾ. ਕਮਲਪ੍ਰੀਤ ਕÏਰ ਦੀ ਅਗਵਾਈ ਹੇਠ ਸੱਤ ਰੋਜ਼ਾ 'ਏ.ਆਈ ਅਤੇ ਸਕਿਲ ਡਿਵੈਲਪਮੈਂਟ ਵਰਕਸ਼ਾਪ' ਦੀ ਸ਼ੁਰੂਆਤ ਕੀਤੀ ਗਈ¢ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਨੁਦੀਪ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਵਰਕਸ਼ਾਪ ਦੌਰਾਨ ਸੁਨੀਲ ਕੁਮਾਰ ਤਮਰ ਪਾਰਟਨਰ ਰਿਲੇਸ਼ਨਸ਼ਿਪ ਅਫ਼ਸਰ ਅਨੁਦੀ ਫਾਊਾਡੇਸ਼ਨ ਅਤੇ ਭਵਾਨੀ ਸ਼ੰਕਰ ਸਟੈਕ ਡਿਵੈਲਪਰ ਐਂਡ ਟੈਕਨੀਕਲ ਟ੍ਰੇਨਿੰਗ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ¢ ਉਨ੍ਹਾਂ ਦਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫ਼ਿਸ਼ਲ ਇੰਟੈਲੀਜੈਂਸ ਬਾਰੇ ਜਾਣਕਾਰੀ ਦੇ ਨਾਲ-ਨਾਲ ਸੰਚਾਰ ਕÏਸ਼ਲ ਤੇ ਕਰੀਅਰ-ਕੇਂਦਰਿਤ ਟ੍ਰੇਨਿੰਗ ਪ੍ਰਦਾਨ ਕਰਨਾ ਹੈ¢ ਇਸ ਦੇ ਨਾਲ ਹੀ ਆਤਮਵਿਸ਼ਵਾਸੀ, ਅਤੇ ਹੁਨਰਮੰਦ ਨÏਜਵਾਨ ਤਿਆਰ ਕਰਨਾ ਵੀ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਹੈ¢ ਇਸ ਮÏਕੇ ਵਿਭਾਗ ਮੁਖੀ ਡਾ. ਇੰਦਰਪ੍ਰੀਤ ਕÏਰ, ਡਾ.ਸਪਨਜੀਤ ਕÏਰ, ਪ੍ਰੋ.ਕਿਰਨ ਵਾਲਾ, ਪ੍ਰੋ. ਮੋਨਿਕਾ ਅਤੇ ਪ੍ਰੋ. ਨਵਜੋਤ ਕÏਰ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਜਥੇਦਾਰ ਬਾਬਾ ਟੇਕ ਸਿੰਘ ਨੇ ਲਾਇਆ ਟੱਕ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24