28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 29-09-2025
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਭਾਰਤ ਵਿਕਾਸ ਪਰਿਸ਼ਦ ਸੁਨਾਮ ਦੀ ਮੀਟਿੰਗ ਇੱਥੇ ਪ੍ਰਧਾਨ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰੀਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਗੋਪਾਲ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ 'ਭਾਰਤ ਨੂੰ ਜਾਣੋ' ਪ੍ਰੋਗਰਾਮ ਦੀ ਰੂਪਰੇਖਾ 'ਤੇ ਪਿ੍ੰਸੀਪਲ ਅਮਿਤ ਡੋਗਰਾ ਵਲੋਂ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ | ਜਰਨਲ ਸਕੱਤਰ ਬਲਵਿੰਦਰ ਬਾਂਸਲ ਨੇ ਦੀਵਾਲੀ ਤਿਉਹਾਰ ਨੂੰ ਲੈ ਕੇ ਪ੍ਰੀਸ਼ਦ ਦੀਆਂ ਯੋਜਨਾਵਾਂ ਮੈਂਬਰਾਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਰਾਕੇਸ਼ ਕੁਮਾਰ, ਬਲਵਿੰਦਰ ਬਾਂਸਲ, ਰਵਿੰਦਰ ਗਰਗ, ਗੋਪਾਲ ਸ਼ਰਮਾ, ਰਵਿੰਦਰ ਭਾਰਦਵਾਜ, ਭੂਸ਼ਣ ਕਾਂਸਲ, ਐਡਵੋਕੇਟ ਅਨਿਲ ਸਿੰਗਲਾ, ਦਿਨੇਸ਼ ਗੁਪਤਾ, ਰਾਜਿੰਦਰ ਗੋਯਲ, ਮਨਦੀਪ ਗੋਯਲ, ਡਾ. ਧੀਰਜ, ਪੁਨੀਤ ਬਾਂਸਲ, ਪ੍ਰੇਮ ਸਿੰਗਲਾ, ਸੁਖਵਿੰਦਰ ਸਿੰਘ ਭੱਟੀ, ਆਰ. ਐਨ. ਕਾਂਸਲ, ਅਮਿਤ ਡੋਗਰਾ, ਐਡਵੋਕੇਟ ਸਾਹਿਲ ਬਾਂਸਲ ਅਤੇ ਸੰਜੀਵ ਜਿੰਦਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਹਾਰਾ ਜਨ ਸੇਵਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ
Ad Position 24