24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਿੰਡ ਹਮੀਰਗੜ੍ਹ ਢੈਪਈ ਵਿਖੇ ਧਾਰਮਿਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 19-10-2025
ਮਾਨਸਾ, 18 ਅਕਤੂਬਰ (ਸ. ਰਿ.)- ਭਾਈ ਘਨੱਈਆ ਗ੍ਰੰਥੀ ਸਭਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 19 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਕਲਿਆਣਸਰ ਸਾਹਿਬ ਪਿੰਡ ਹਮੀਰਗੜ੍ਹ ਢੈਪਈ ਵਿਖੇ ਕਰਵਾਇਆ ਜਾ ਰਿਹਾ ਹੈ | ਸਭਾ ਦੇ ਆਗੂ ਦਾਰਾ ਸਿੰਘ ਅਕਲੀਆ ਨੇ ਦੱਸਿਆ ਕਿ ਉੱਘੇ ਸਿੱਖ ਪ੍ਰਚਾਰਕ ਬਾਬਾ ਬੂਟਾ ਸਿੰਘ ਗੁਰਥੜੀ ਵਾਲੇ ਕਥਾ ਪ੍ਰਵਚਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਸਿੱਖ ਪੰਥਕ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬਾਬਾ ਬਣ ਕੇ ਆਇਆ ਵਿਅਕਤੀ ਔਰਤਾਂ ਤੋਂ ਲੱਖਾਂ ਦੇ ਸੋਨਾ-ਚਾਂਦੀ ਦੇ ਗਹਿਣੇ ਲੈ ਹੋਇਆ ਫਰਾਰ
Ad Position 24