ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਪ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 20-10-2025
ਲਹਿਰਾ ਮੁਹੱਬਤ, 19 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਵਿਖੇ ਜੀ.ਐਨ.ਐਮ ਤੇ ਏ.ਐਨ.ਐਮ ਕੋਰਸ ਕਰਦੇ ਵਿਦਿਆਰਥੀਆਂ ਨੇ ਦੀਵਾਲੀ ਮੌਕੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਦੇ ਉਦੇਸ਼ ਨਾਲ ਰੰਗਾਰੰਗ ਸਮਾਗਮ ਪੇਸ਼ ਕੀਤਾ | ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਗਿੱਧਾ ਤੇ ਵਿਦਿਆਰਥੀਆਂ ਨੇ ਭੰਗੜਾ, ਗੀਤ, ਸਕਿਟ ਨਾਲ ਰੰਗ ਬੰਨਿ੍ਹਆਂ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਸਮਾਗਮ ਦੌਰਾਨ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ਐਨ.ਐਸ.ਐਸ. ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਭਾਈ ਦਿਆਲ ਦਾਸ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਖੇਡ ਕਿੱਟਾਂ ਵੰਡੀਆਂ
Ad Position 24
No active advertisement