ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕਲੇਰ ਸਕੂਲ ਦੇ ਵਿਹੜੇ 'ਚ 69ਵੀਆਂ ਪੰਜਾਬ ਰਾਜ ਖੇਡਾਂ ਦੀ ਸਮਾਪਤੀ

Ad Position 21
No active advertisement
ਅਜੀਤ ਡੈਸਕ 20-10-2025
ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)- ਮਾਤਾ ਬਲਜਿੰਦਰ ਕÏਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਵਿਹੜੇ ਕ੍ਰਿਕਟ ਮੈਦਾਨ ਤੇ 69ਵੀਆਂ ਪੰਜਾਬ ਰਾਜ ਕ੍ਰਿਕਟ ਅੰਡਰ 19 ਲੜਕੀਆਂ ਦੀਆਂ ਖੇਡਾਂ ਦੀ ਸਮਾਪਤੀ ਹੋਈ¢ ਮੁਕਾਬਲਿਆਂ ਦÏਰਾਨ ਜ਼ਿਲ੍ਹਾ ਬਠਿੰਡਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫ਼ਰੀਦਕੋਟ ਦੀ ਟੀਮ ਨੇ ਦੂਜਾ ਤੇ ਮੁਹਾਲੀ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ¢ ਖੇਡਾਂ ਦÏਰਾਨ ਆਈਆਂ ਟੀਮਾਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਗਰਾਊਾਡ ਦਾ ਪ੍ਰਬੰਧ ਲਖਵਿੰਦਰ ਬਰਾੜ ਅਤੇ ਅਰਸ਼ਦੀਪ ਸਿੰਘ ਦੀ ਦੇਖ ਰੇਖ ਵਿੱਚ ਹੋਇਆ¢ ਇਸ ਮੌਕੇ 'ਤੇ ਏ.ਟੀ.ਓ. ਸ਼ਮਿੰਦਰ ਸਿੰਘ ਮਾਨ ਨੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਇਕ ਬਹੁਤ ਹੀ ਸ਼ਾਨਦਾਰ ਉਪਰਾਲਾ ਹੈ¢ ਉਹ ਬੱਚਿਆਂ ਨੂੰ ਵੱਡੀ ਪੱਧਰ ਤੇ ਖੇਡਾਂ ਨਾਲ ਜੋੜ ਰਹੇ ਹਨ¢ ਇਸ ਮੌਕੇ ਰਿਸ਼ੀ ਮਨਚੰਦਾ, ਡੀ.ਐਸ.ਸੀ ਬਲਵਿੰਦਰ ਸਿੰਘ ਬੈਂਸ, ਕਲੇਰ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਲੈਕਚਰਾਰ ਦਵਿੰਦਰ ਪਾਲ ਸਿੰਘ, ਕਰਮਜੀਤ ਸਿੰਘ ਕਨਵੀਨਰ, ਰੰਜੀਵ ਸ਼ਰਮਾ ਤੇ ਕ੍ਰਿਕਟ ਖੇਡਾਂ ਦੇ ਅਬਜ਼ਰਵਰ ਗੁਰਮੀਤ ਸਿੰਘ, ਰਵੀਇੰਦਰ ਸਿੰਘ, ਰਮਨ ਕੈਂਥ, ਵਿਨੋਦ ਕੁਮਾਰ ਹਾਜ਼ਰ ਰਹੇ¢
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ਐਨ.ਐਸ.ਐਸ. ਕੈਂਪ ਲਗਾਇਆ
Ad Position 24
No active advertisement