04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਤਲਵੰਡੀ ਸਾਬੋ, 31 ਅਕਤੂਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਦੇ ਪੰਜਾਬੀ ਵਿਭਾਗ ਅਤੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬੀ ਸਾਹਿਤ ਦਿਵਸ ਨੂੰ ਸਮਰਪਿਤ ਸਾਹਿਤਕ ਮੁਕਾਬਲੇ ਕਰਵਾਏ ਗਏ¢ਇਸ ਦÏਰਾਨ ਲਗਭਗ 100 ਵਿਦਿਆਰਥਣਾਂ ਨੇ ਸੁੰਦਰ ਲਿਖਾਈ, ਸਾਹਿਤਕ ਤੇ ਸਭਿਆਚਾਰਕ ਕੁਇੱਜ਼ ਵਿਚ ਭਾਗ ਲਿਆ ਅਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ¢ ਨਤੀਜਿਆਂ ਅਨੁਸਾਰ ਸੁੰਦਰ ਲਿਖਾਈ ਦੇ ਮੁਕਾਬਲੇ 'ਚੋਂ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਰਮਨਪ੍ਰੀਤ ਕÏਰ ਨੇ ਪਹਿਲਾ ਸਥਾਨ, ਗਗਨਦੀਪ ਕÏਰ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਨੇ ਦੂਜਾ ਸਥਾਨ ਤੇ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਰਾਜੂ ਬਾਂਸਲ ਨੇ ਤੀਸਰਾ ਸਥਾਨ ਹਾਸਲ ਕੀਤਾ¢ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਤਿੰਨ ਟੀਮਾਂ ਓ, ਅ ਅਤੇ ੲ 'ਚ ਵੰਡਿਆ ਗਿਆ ਅਤੇ ਅ ਟੀਮ ਜੇਤੂ ਰਹੀ¢ ਜਿਸ ਵਿਚ ਬੀ.ਏ.ਭਾਗ ਪਹਿਲਾ ਦੀ ਵਿਦਿਆਰਥਣ ਮਨਪ੍ਰੀਤ ਕÏਰ, ਬੀ.ਏ.ਭਾਗ ਦੂਜਾ ਦੀ ਵਿਦਿਆਰਥਣ ਮਨਪ੍ਰੀਤ ਕÏਰ ਅਤੇ ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਹਰਨੂਰਪ੍ਰੀਤ ਕÏਰ ਸ਼ਾਮਿਲ ਸਨ¢ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਬੰਧਕਾਂ ਵਲੋਂ ਸਰਟੀਫਿਕੇਟ ਦਿੱਤੇ ਗਏ¢ ਕਾਲਜ ਪਿ੍ੰਸੀਪਲ ਨੇ ਪੰਜਾਬੀ ਵਿਭਾਗ ਅਤੇ ਐਨ.ਐਸ.ਐਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਅਗਲੀ ਖ਼ਬਰ ਤੁੰਗਵਾਲੀ ਦੇ ਕਿਸਾਨ ਕੁਲਦੀਪ ਸਿੰਘ ਨੇ 5 ਸਾਲਾਂ ਤੋਂ ਨਹੀਂ ਲਾਈ ਝੋਨੇ ਦੀ ਪਰਾਲੀ ਨੂੰ ਅੱਗ
Ad Position 24