03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਿੰਡ ਸੇਖੂ ਵਿਖੇ ਖੇਡ ਗਰਾੳਾੂਡ ਦੀ ਉਸਾਰੀ ਦੀ ਕੀਤਾ ਸ਼ੁੱਭ ਆਰੰਭ <br/>

Ad Position 21
No active advertisement
ਅਜੀਤ ਡੈਸਕ 02-11-2025
ਰਾਮਾਂ ਮੰਡੀ, 1 ਨਵੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੇਖੂ ਵਿਖੇ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਸਰਪੰਚ ਨਿਰਮਲ ਸਿੰਘ ਵਲੋਂ ਖੇਡ ਗਰਾਊਾਡ ਦੀ ਉਸਾਰੀ ਦਾ ਸ਼ੁੱਭ ਆਰੰਭ ਕੀਤਾ ਗਿਆ¢ ਇਸ ਮੌਕੇ ਪਿੰਡ ਦੇ ਨੌਜਵਾਨ ਵੀ ਮÏਜੂਦ ਰਹੇ¢ ਨਿਰਮਲ ਸਿੰਘ ਸਰਪੰਚ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਖੇਡ ਗਰਾਊਾਡ ਦੀ ਉਸਾਰੀ ਨਾਲ ਜਿੱਥੇ ਪਿੰਡ ਦੇ ਨÏਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਨਾਲ ਜੁੜਨਗੇ, ਉਥੇ ਜ਼ਿਲ੍ਹਾ, ਸੂਬਾ ਅਤੇ ਕÏਮੀ ਪੱਧਰ ਦੇ ਖਿਡਾਰੀ ਬਣ ਕੇ ਪਿੰਡ ਦਾ ਨਾਮ ਰੌਸ਼ਨ ਕਰਨਗੇ¢ ਖੇਡ ਗਰਾਊਾਡ ਦੀ ਉਸਾਰੀ ਲਈ ਸਰਪੰਚ ਨਿਰਮਲ ਸਿੰਘ ਨੇ ਪ੍ਰੋਫ਼ੈਸਰ ਬਲਜਿੰਦਰ ਕÏਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਬੀ.ਆਈ.ਐਸ. ਗਗੜਾ ਕਾਲਜ ਵਿਖੇ ਡਾ. ਨਰਿੰਦਰ ਕਪਾਨੀ ਦਾ 99ਵਾਂ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸ਼ਹਾਦਤ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/>
Ad Position 24
No active advertisement