05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ 4 ਨੂੰ

Ad Position 21
No active advertisement
ਅਜੀਤ ਡੈਸਕ 02-11-2025
ਬਠਿੰਡਾ, 1 ਨਵੰਬਰ (ਕੈਂਥ)- ਸਰਬ ਸਾਂਝੀਵਾਲਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਏ ਜਾਣਗੇ | ਇਸ ਬਾਰੇ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਰਸਤਿਆਂ ਨੂੰ ਸਾਫ਼ ਕੀਤਾ ਜਾ ਰਿਹਾ ਹੈ | ਇਸ ਨਗਰ ਕੀਰਤਨ 'ਚ ਇਲਾਕੇ ਦੇ ਨੌਜਵਾਨ ਬੱਚੇ-ਬੱਚੀਆਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਖੇਤਰੀ ਦਫ਼ਤਰ ਦੇ ਅਧਿਕਾਰੀ ਵਲੋਂ ਸਰਕਾਰੀ ਸਕੂਲ ਨਥਾਣਾ ਦਾ ਦੌਰਾ <br/> ਅਗਲੀ ਖ਼ਬਰ ਰਹਿਮਤ ਕੌਰ ਦਾ ਜ਼ਿਲ੍ਹਾ ਅੰਡਰ-15 ਕਿ੍ਕਟ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement