08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਪਥਰਾਲਾ ਦੀ ਸੰਗਤ ਵਲੋਂ ਧਾਮੀ ਦੇ ਪ੍ਰਧਾਨ ਚੁਣੇ ਜਾਣ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 05-11-2025
ਸੰਗਤ ਮੰਡੀ, 4 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਪਥਰਾਲਾ ਦੀ ਸੰਗਤ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਪੰਜਵੀਂ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕੀਤਾ ਹੈ | ਪਿੰਡ ਪਥਰਾਲਾ ਦੇ ਸਾਬਕਾ ਸਰਪੰਚ ਬੰਤ ਸਿੰਘ, ਠੇਕੇਦਾਰ ਰੌਸ਼ਨ ਲਾਲ ਸ਼ਰਮਾ, ਜਗਸੀਰ ਸਿੰਘ ਪ੍ਰਚਾਰ ਸਕੱਤਰ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਮੁਖ਼ਤਿਆਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਗੋਲਡੀ ਮਾਨ, ਅੰਗਰੇਜ਼ ਸਿੰਘ ਸਾਬਕਾ ਪੰਚ, ਵਕੀਲ ਸਿੰਘ, ਪ੍ਰੀਤਮ ਸਿੰਘ ਨੰਬਰਦਾਰ ਅਤੇ ਪਿੰਡ ਦੇ ਸਮੂਹ ਅਕਾਲੀ ਆਗੂਆਂ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਪੰਜਵੀਂ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਗੱਠਾਂ ਬਣਾਉਣ ਲਈ ਬੇਲਰ ਮਸ਼ੀਨਾਂ ਨਾ ਮਿਲਣ ਕਰਕੇ ਡਾਢੇ੍ਹ ਪ੍ਰੇਸ਼ਾਨ ਨੇ ਪਿੰਡਾਂ ਦੇ ਕਿਸਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ...
Ad Position 24