22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਲੈਂਜ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 22-11-2025
ਰਾਮਪੁਰਾ ਫੂਲ, 21 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਸੰਤ ਤਿਰਵੈਣੀ ਗਿਰੀ ਆਸ਼ਰਮ ਅਤੇ ਮਹੰਤ ਰਾਮ ਨਰਾਇਣ ਗਿਰੀ ਦੇ ਆਸ਼ੀਰਵਾਦ ਨਾਲ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਲੈਂਜ ਕੈਂਪ ਐਤਵਾਰ 23 ਨਵੰਬਰ 2025 ਨੂੰ ਸਥਾਨਕ ਪੁਨਰਜੋਤੀ ਆਈ ਹਸਪਤਾਲ ਨੇੜੇ ਬੱਸ ਸਟੈਂਡ ਰਾਮਪੁਰਾ ਫੂਲ ਵਿਖੇ ਲਗਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਕੈਂਪ ਵਿਚ ਮਰੀਜ਼ਾਂ ਨੂੰ ਦਵਾਈਆਂ, ਐਨਕਾਂ ਮੁਫ਼ਤ ਦੇਣ ਦੇ ਨਾਲ-ਨਾਲ ਅਪਰੇਸ਼ਨ ਲਈ ਯੋਗ ਪਾਏ ਗਏ ਮਰੀਜ਼ਾਂ ਦਾ ਸਾਰਾ ਇਲਾਜ ਹਸਪਤਾਲ ਸੁਸਾਇਟੀ ਵਲੋਂ ਕੀਤਾ ਜਾਵੇਗਾ | ਉਨ੍ਹਾਂ ਕੈਂਪ ਦੌਰਾਨ ਮਰੀਜ਼ਾਂ ਆਪਣਾ ਪਹਿਚਾਣ ਪੱਤਰ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੋਟਫੱਤਾ ਸਰਕਲ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਵਲੋਂ ਸਹਾਇਕ ਰਜਿਸਟਰਾਰ ਪੰਕਜ ਸ਼ਰਮਾ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ <br...
Ad Position 24