20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅੰਡਰ ਪੁਲ ਦੀ ਉਸਾਰੀ ਸ਼ੁਰੂ

Ad Position 21
No active advertisement
ਅਜੀਤ ਡੈਸਕ 25-11-2025

ਰਾਮਾਂ ਮੰਡੀ, 24 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਰਾਮਸਰਾ ਰੇਲਵੇ ਫਾਟਕ 'ਤੇ ਰਿਫ਼ਾਇਨਰੀ ਵਿਚ ਆਵਾਜਾਈ ਦੇ ਭਾਰੀ ਵਾਹਨਾਂ ਕਾਰਨ ਲੰਬਾ ਸਮਾਂ ਲੱਗਦੇ ਜਾਮ ਦੀ ਸਮੱਸਿਆ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਮੰਗ 'ਤੇ ਰੇਲਵੇ ਵਿਭਾਗ ਵਲੋਂ ਬਾਈਪਾਸ ਰੋਡ ਤੋਂ ਰੇਲ ਲਾਈਨ ਥੱਲੋਂ ਦੀ ਅੰਡਰ ਪੁੱਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ | ਉਸਾਰੀ ਦੇ ਠੇਕੇਦਾਰ ਨੇ ਦੱਸਿਆ ਕਿ ਪੁੱਲ ਦੀ ਉਸਾਰੀ ਨਾਲ ਲੋਕਾਂ ਨੂੰ ਰਾਮਸਰਾ ਫਾਟਕ 'ਤੇ ਲੱਗਦੇ ਵਾਹਨਾਂ ਦੇ ਜਾਮ ਤੋਂ ਨਿਜ਼ਾਤ ਮਿਲ ਜਾਵੇਗੀ | ਤੇਲੂ ਰਾਮ ਲੈਹਰੀ ਐਮ. ਸੀ. ਅਤੇ ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਮਹੇਸ਼ ਕੁਮਾਰ ਬਿੰਦਲ ਨੇ ਨੇ ਪੁੱਲ ਦੀ ਉਸਾਰੀ ਸ਼ੁਰੂ ਕਰਨ ਲਈ ਰੇਲ ਵਿਭਾਗ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿਚ ਆਰ. ਟੀ. ਏ. ਨਾਲ ਸੰਬੰਧਿਤ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਬੈਠਕ
Ad Position 24