17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਹੌਂਡਾ ਸਿਟੀ ਕਾਰ ਨੂੰ ਲੱਗੀ ਅੱਗ-ਜਾਨੀ ਨੁਕਸਾਨ ਤੋਂ ਬਚਾਅ, ਕਾਰ ਬੁਰੀ ਤਰ੍ਹਾਂ ਸੜੀ

Ad Position 21
No active advertisement
ਕੋਟਸਮੀਰ ਵਿਖੇ ਹੌਂਡਾ ਸਿਟੀ ਕਾਰ ਨੂੰ ਲੱਗੀ ਅੱਗ 'ਤੇ ਕਾਬੂ ਪਾਉਂਦੀ ਫਾਇਰ ਬਿ੍ਗੇਡ ਤੇ ਟ੍ਰੈਫਿਕ ਨੂੰ ਕੰਟਰੋਲ ਕਰਦੇ ਹੋਏ ਚੌਕੀ ਇੰਚਾਰਜ ਧਰਮਵੀਰ ਸਿੰਘ ਧਾਲੀਵਾਲ¢ ਤਸਵੀਰ: ਰਣਜੀਤ ਸਿੰਘ ਬੁੱਟਰ <br/> 06-12-2025
ਕੋਟਫੱਤਾ, 5 ਦਸੰਬਰ (ਰਣਜੀਤ ਸਿੰਘ ਬੁੱਟਰ)-ਪਿੰਡ ਕੋਟਸ਼ਮੀਰ ਵਿਖੇ ਬਠਿੰਡਾ-ਤਲਵੰਡੀ ਰੋਡ 'ਤੇ ਗੁਰਦੁਆਰਾ ਬੁੰਗਾ ਸਾਹਿਬ ਨਜ਼ਦੀਕ ਇਕ ਵਿਆਹ ਸਮਾਗਮ ਤੋਂ ਪਰਤ ਰਹੀ ਹੌਂਡਾ ਸਿਟੀ ਕਾਰ ਨੰਬਰ ਪੀ.ਬੀ.-03.ਬੀ.ਐਚ.-0752 ਨੂੰ ਉਸ ਸਮੇਂ ਅੱਗ ਲੱਗ ਗਈ ਜਦ ਕਾਰ ਸਵਾਰ ਇਕ ਬਰਾਤੀ ਨੂੰ ਉਤਾਰ ਕੇ ਆਪਣੇ ਘਰ ਵੱਲ ਰਵਾਨਾ ਹੋ ਰਹੇ ਸਨ ਕਿ ਕਾਰ ਵਿਚੋਂ ਅੱਗ ਨਿਕਲਣ ਲੱਗੀ ਤੇ ਹੌਲੀ-ਹੌਲੀ ਅੱਗ ਤੇਜ਼ ਹੋ ਗਈ¢ ਪਤਾ ਲੱਗਦਿਆਂ ਹੀ ਕੋਟਸ਼ਮੀਰ ਚੌਕੀ ਦੇ ਇੰਚਾਰਜ ਧਰਮਵੀਰ ਸਿੰਘ ਧਾਲੀਵਾਲ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਤੇ ਫਾਇਰ ਬਿ੍ਗੇਡ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ¢ ਚੌਕੀ ਇੰਚਾਰਜ ਧਰਮਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਗੱਡੀ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ¢ ਗੱਡੀ ਨੂੰ ਅੱਗ ਲੱਗਣ 'ਤੇ ਕਾਫੀ ਭੀੜ ਜਮ•ਾ ਹੋ ਗਈ ਸੀ ਤੇ ਭੀੜ ਵਿਚ ਖੜ•ੇ੍ਹ ਲੋਕ ਆਪਸ ਵਿਚ ਗੱਲਾਂ ਕਰ ਰਹੇ ਸਨ ਕਿ ਗੱਡੀ ਪੁਰਾਣੀ ਸੀ ਤੇ ਗੈਸ ਸਿਲੰਡਰ ਦੀ ਮੱਦਦ ਨਾਲ ਚਲਾਈ ਜਾ ਰਹੀ ਸੀ¢

Ad Position 22
No active advertisement
ਪਿਛਲੀ ਖ਼ਬਰ ਪੁਲਿਸ ਰੋਕਾਂ ਦੇ ਬਾਵਜੂਦ ਕਿਸਾਨਾਂ ਵਲੋਂ ਲਹਿਰਾ ਮੁਹੱਬਤ ਰੇਲਵੇ ਸਟੇਸ਼ਟ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਚੋਣ ਨਿਰੀਖਕ ਨੇ ਨੋਮੀਨੇਸ਼ਨ ਪੜਤਾਲ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ <br/>
Ad Position 24