15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲਾ ਗਿ੍ਫ਼ਤਾਰ ਬਿਨ੍ਹਾਂ ਨੰਬਰੀ ਮੋਟਰਸਾਈਕਲ ਬਰਾਮਦ

Ad Position 21
No active advertisement
ਅਜੀਤ ਡੈਸਕ 06-12-2025
ਬਠਿੰਡਾ, 5 ਦਸੰਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ ਇਕ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਮੋਟਰ ਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਵਿਅਕਤੀ ਪਾਵਰ ਹਾਊਸ ਰੋਡ ਬਠਿੰਡਾ 'ਤੇ ਘੁੰਮ ਰਿਹਾ ਹੈ, ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ :ਚੋਣ ਨਿਰੀਖਕ ਵਲੋਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਕਰ ਕੇ ਚੋਣ ਪ੍ਰਬੰਧਾਂ... ਅਗਲੀ ਖ਼ਬਰ ਤੰਬਾਕੂ ਦੇ ਸੇਵਨ ਕਾਰਨ ਕੈਂਸਰ ਦਾ ਮਾਮਲਾ ਆਇਆ ਸਾਹਮਣੇ <br/>
Ad Position 24