15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਆਗੂਆਂ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 06-12-2025
ਨਥਾਣਾ, 5 ਦਸੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਵਿਖੇ ਗੁਲਾਬ ਸਿੰਘ, ਸੁਦਾਗਰ ਸਿੰਘ, ਬੀਹਲਾ ਸਿੰਘ ਅਤੇ ਕੁਝ ਹੋਰਨਾਂ ਵਿਅਕਤੀਆਂ ਵਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ¢ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਬਲਾਕ ਪ੍ਰਧਾਨ ਗੁਰਤੇਜ ਸਿੰਘ ਭੈਣੀ, ਸਥਾਨਕ ਕਾਂਗਰਸੀ ਆਗੂ ਹਰਦੀਪ ਸਿੰਘ ਗੋਰਾ ਪ੍ਰਧਾਨ, ਮਹਿੰਦਰ ਸਿੰਘ, ਜੁਗਰਾਜ ਸਿੰਘ ਮੈਂਬਰ, ਕਾਲਾ ਸਿੰਘ, ਛਿੰਦਾ ਸਿੰਘ ਅਤੇ ਪ੍ਰਗਟ ਸਿੰਘ ਤੁੰਗਵਾਲੀ ਵਲੋਂ ਉਕਤ ਵਿਅਕਤੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਮੌਕੇ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਵਿੱਦਿਅਕ ਸੰਸਥਾਵਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ : ਮਾਨਸਾ ਜ਼ਿਲੇ੍ਹ 'ਚ 11 ਪ੍ਰੀਸ਼ਦ ਜ਼ੋਨਾਂ ਲਈ 59 ਨਾਮਜ਼ਦਗੀਆਂ ਸਹੀ ਪਾਈਆਂ <b...
Ad Position 24