07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-12-2025
ਰਾਮਪੁਰਾ ਫੂਲ, 6 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਡੀ.ਐੱਸ.ਪੀ. ਫੂਲ ਮਨੋਜ ਕੁਮਾਰ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਰਾਮਪੁਰਾ ਦੇ ਮੁਖੀ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਯਤਨਾਂ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪਿੰਡ ਰਾਮਪੁਰਾ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ¢ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਬੇਅੰਤ ਸਿੰਘ ਵਾਸੀ ਮੰਡੀ ਕਲਾਂ ਖਿਲਾਫ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਨੰਬਰ 244,ਧਾਰਾ 21ਬੀ, 61,85 ਐਨ ਡੀ ਪੀ ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ¢
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਦੋ ਨਸ਼ਾ ਤਸਕਰ ਡੇਢ ਕਿੱਲੋਂ ਚਿੱਟੇ ਸਮੇਤ ਆਏ ਪੁਲਿਸ ਅੜਿੱਕੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ176 ਨਾਮਜ਼ਦਗੀ ਪੱਤਰ ਲਏ ਵਾਪਿਸ, 511 ਉਮੀਦਵਾਰ ਚੋਣ ਮੈਦਾਨ 'ਚ
Ad Position 24
No active advertisement