07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਜੱਸੂ ਕੁਲਰੀਆਂ ਵਲੋਂ ਚੋਣ ਮੁਹਿੰਮ ਤੇਜ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬਰੇਟਾ, 7 ਦਸੰਬਰ (ਪਾਲ ਸਿੰਘ ਮੰਡੇਰ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੁਲਰੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਜੱਸੂ ਕੁਲਰੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਲੋਕਾਂ 'ਚ ਵੱਡਾ ਰੋਸ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਦੇ ਕਾਰਜ ਨਾ-ਮਾਤਰ ਕੀਤੇ ਗਏ ਹਨ | ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਹਜੇ ਤੱਕ ਹਵਾ 'ਚ ਲਟਕ ਰਿਹਾ ਹੈ ਅਤੇ ਨਾ ਹੀ ਬੁਢਾਪਾ ਪੈਨਸ਼ਨ 'ਚ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਜ਼ੋਨ ਦੇ ਪਿੰਡਾਂ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸੇ ਤਰ੍ਹਾਂ ਬਲਾਕ ਸੰਮਤੀ ਜ਼ੋਨ ਮੰਡੇਰ ਵਲੋਂ ਮੁਨੀਸ਼ ਕੁਮਾਰ ਉਰਫ਼ ਵਜ਼ੀਰ ਸਿੰਗਲਾ ਵਲੋਂ ਵੀ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਿੰਡ ਮੰਡੇਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ | ਇਸ ਮੌਕੇ ਹਰਨੇਕ ਸਿੰਘ ਮੰਡੇਰ, ਜਸਕਰਨ ਸਿੰਘ ਨੰਬਰਦਾਰ, ਸਤਪਾਲ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਮੰਡੇਰ, ਨਰਿੰਦਰਪੁਰ ਸ਼ਰਮਾ, ਬਲਜਿੰਦਰ ਸਿੰਘ ਮੰਡੇਰ, ਨਿਰਮਲ ਸਿੰਘ, ਬਾਰੂ ਸਿੰਘ ਅÏਲਖ, ਅਮਰਜੀਤ ਸਿੰਘ ਕਾਹਨਗੜ੍ਹ, ਦਲਜੀਤ ਸਿੰਘ ਕਾਹਨਗੜ੍ਹ, ਲਾਭ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਨਗਰ ਭਗਤਾ ਭਾਈਕਾ ਦੇ 23 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤਣਗੇ - ਮਾਈਕਲ ਗਾਗੋਵਾਲ...
Ad Position 24