09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਮਹਿਰਾਜ ਵਿਖੇ ਸ਼ਹੀਦ ਮੱਖਣ ਸਿੰਘ ਦੀ ਬਰਸੀ ਮਨਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਚ ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੱਖਣ ਸਿੰਘ ਦੀ ਬਰਸੀ ਸਮਾਰੋਹ ਨਿਮਰਤਾ ਨਾਲ ਮਨਾਇਆ ਗਿਆ¢ ਇਸ ਮੌਕੇ ਸ਼ਹੀਦ ਮੱਖਣ ਸਿੰਘ ਦੇ ਬੁੱਤ ਉੱਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ¢ ਸਾਬਕਾ ਫ਼Ïਜੀ ਯੂਨੀਅਨ ਦੇ ਪ੍ਰਧਾਨ ਵਾਸਦੇਵ ਸ਼ਰਮਾ ਦੀ ਅਗਵਾਈ ਹੇਠ ਇਲਾਕੇ ਦੇ ਸੇਵਾਮੁਕਤ ਫ਼Ïਜੀਆਂ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੂੰ ਯਾਦ ਕੀਤਾ¢ ਇਸ ਮੌਕੇ ਪ੍ਰਧਾਨ ਵਾਸਦੇਵ ਸ਼ਰਮਾ ਨੇ ਕਿਹਾ ਕਿ 'ਸ਼ਹੀਦ ਮੱਖਣ ਸਿੰਘ ਵਲੋਂ ਦੇਸ਼ ਲਈ ਦਿੱਤੀ ਕੁਰਬਾਨੀ ਸਦਾ ਅਮਰ ਰਹੇਗੀ¢ ਅਸੀਂ ਹਰ ਸਾਲ ਉਨ੍ਹਾਂ ਦੀ ਬਰਸੀ ਰਾਹੀਂ ਨਵੀਂ ਪੀੜ੍ਹੀ ਵਿੱਚ ਦੇਸ਼-ਭਗਤੀ ਦਾ ਜਜ਼ਬਾ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦੇ ਹਾਂ¢ ਇਲਾਕਾ ਵਾਸੀਆਂ ਨੇ ਵੀ ਸਮਾਗਮ ਵਿਚ ਹਾਜ਼ਰੀ ਲਗਵਾ ਕੇ ਸ਼ਹੀਦ ਪ੍ਰਤੀ ਆਪਣੀ ਸਤਿਕਾਰ ਭਾਵਨਾ ਪ੍ਰਗਟਾਈ¢

Ad Position 22
No active advertisement
ਪਿਛਲੀ ਖ਼ਬਰ ਗ੍ਰੇਟ ਡਿਸਕਵਰੀਅਨਜ਼ ਨੇ ਕੀਤਾ ਐੱਸ.ਡੀ.ਐੱਮ. ਦਫ਼ਤਰ ਫੂਲ ਦਾ ਸਿੱਖਿਆਦਾਇਕ ਦੌਰਾ <br/> ਅਗਲੀ ਖ਼ਬਰ ਭਾਕਿਯੂ ਡਕੌਂਦਾ ਨੇ ਬਿਜਲੀ ਬਿੱਲ ਅਤੇ ਸੀਡ ਬਿੱਲ ਵਿਰੁੱਧ ਕਮਰ ਕਸੀ <br/>
Ad Position 24