23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ੋਨ ਜਿਉਂਦ ਤੋਂ 'ਆਪ' ਦੇ ਜੇਤੂ ਉਮੀਦਵਾਰ ਗੁਰਵਿੰਦਰ ਸਿੰਘ ਬੱਲੋ ਦੇ ਸਮਰਥਕਾਂ ਨੇ ਜਿੱਤ ਦਾ ਜਸ਼ਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-12-2025

ਚਾਉਕੇ, 18 ਦਸੰਬਰ (ਮਨਜੀਤ ਸਿੰਘ ਘੜੈਲੀ)-ਬਲਾਕ ਸੰਮਤੀ ਜ਼ੋਨ ਜਿਉਂਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਬੱਲ੍ਹੋ ਨੇ ਆਜ਼ਾਦ ਉਮੀਦਵਾਰ ਹਰਦੀਪ ਸਿੰਘ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ¢ਇਸ ਜਿੱਤ ਦੀ ਖ਼ੁਸ਼ੀ ਵਿਚ ਅੱਜ ਜੇਤੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਬੱਲੋ ਨੇ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਪਿੰਡ ਬੱਲੋ ਚ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਉਨਾਂ ਦੇ ਸਮਰਥਕਾਂ ਨੇ ਜਿੱਤ ਦੇ ਜਸ਼ਨ ਮਨਾਏ¢ ਇਸ ਮÏਕੇ ਮਾਰਕੀਟ ਕਮੇਟੀ ਮÏੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਸੀਨੀਅਰ ਆਗੂ ਗੁਰਜੰਟ ਸਿੰਘ ਬੱਲ੍ਹੋ, ਗੁਰਲਾਲ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਜੱਗੀ, ਮਨਜੀਤ ਸਿੰਘ, ਮਨਜਿੰਦਰ ਸਿੰਘ ਧੀਰਾ, ਦਵਿੰਦਰ ਸਿੰਘ ਕਾਲਾ, ਮੈਂਗਲ ਸਿੰਘ, ਸੁਖਦੇਵ ਸਿੰਘ, ਲਛਮਣ ਸਿੰਘ, ਚਰਨਾ ਸਿੰਘ ਵਪਾਰੀ, ਸਤਨਾਮ ਸਿੰਘ ਹਾਕਮ ਕਾ, ਦਰਸ਼ਨ ਸਿੰਘ ਮਿਸਤਰੀ, ਸੁੰਦਰ ਸਿੰਘ ਪੱਪਾ ਨੱਥੇਕਾ ਆਦਿ ਸਮਰਥਕਾਂ ਨੇ ਇਸ ਵੱਡੀ ਜਿੱਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆ ਆਖਿਆ ਕਿ ਇਸ ਜਿੱਤ 'ਚ ਹਲਕਾ ਮÏੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰ ਖ਼ਾਨਾ, ਮਹਿਲਾ ਵਿੰਗ ਦੇ ਵਾਇਸ ਚੇਅਰਪਰਸਨ ਰੁਪਿੰਦਰ ਕÏਰ ਗਿੱਲ, ਸੀਨੀਅਰ ਆਗੂ ਸਿੱਪੀ ਭਾਕਰ, ਜਗਸੀਰ ਸਿੰਘ ਜਿਉਂਦ ਆਦਿ ਦੀ ਭੂਮਿਕਾ ਵੀ ਮਹੱਤਵਪੂਰਨ ਰਹੀ¢ ਜੇਤੂ ਆਪ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਬੱਲੋ ਨੇ ਇਸ ਵੱਡੀ ਜਿੱਤ ਲਈ ਬਲਾਕ ਸੰਮਤੀ ਜ਼ੋਨ ਜਿਉਂਦ ਦੇ ਸਾਰੇ ਪਿੰਡਾਂ ਦੇ ਸਮੂਹ ਵੋਟਰਾਂ ਦਾ ਉਚੇਚੇ ਤÏਰ ਤੇ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਨਤੀਜਿਆਂ 'ਚ ਸ਼.ਅ.ਦ. (ਬਾਦਲ) ਦੇ ਉਮੀਦਵਾਰਾਂ ਦੀ ਹੋਈ ਜਿੱਤ ਹੁਣ ਟੀਚਾ ਵਿਧ... ਅਗਲੀ ਖ਼ਬਰ ਤਲਵੰਡੀ ਸਾਬੋ ਜ਼ੋਨ 'ਚ ਅਕਾਲੀ ਦਲ ਸਭ ਤੋਂ ਵੱਡੀ ਪਾਰਟੀ ਬਣੀ, ਸੱਤਾਧਿਰ 'ਆਪ' ਦੂਜੇ ਅਤੇ ਕਾਂਗਰਸ ਤੀਜੇ ਨੰਬਰ 'ਤੇ <b...
Ad Position 24